ਜੀ ਆਇਆਂ ਨੂੰ
You are here: Home >> Literature ਸਾਹਿਤ >> Gazals ਗਜ਼ਲਾਂ >> ਜਦ ਵੀ ਤੇਰਾ/Jad Vi Tera

ਜਦ ਵੀ ਤੇਰਾ/Jad Vi Tera

ਜਦ ਵੀ ਤੇਰਾ ਦੀਦਾਰ ਹੋਵੇਗਾ
ਝੱਲ ਦਿਲ ਦਾ ਬੀਮਾਰ ਹੋਵੇਗਾ

ਕਿਸੇ ਵੀ ਜਨਮ ਆ ਕੇ ਵੇਖ ਲਵੀਂ
ਤੇਰਾ ਹੀ ਇੰਤਜ਼ਾਰ ਹੋਵੇਗਾ

ਜਿਥੇ ਭੱਜਿਆ ਵੀ ਨਾ ਮਿਲੂ ਦੀਵਾ
ਸੋਈਉ ਮੇਰਾ ਮਜ਼ਾਰ ਹੋਵੇਗਾ

ਕਿਸ ਨੇ ਮੈਨੂੰ ਆਵਾਜ਼ ਮਾਰੀ ਹੈ
ਕੋਈ ਦਿਲ ਦਾ ਬੀਮਾਰ ਹੋਵੇਗਾ
ਇੰਞ ਲੱਗਦਾ ਹੈ ‘ਸ਼ਿਵ’ ਦੇ ਸ਼ਿਅਰਾਂ ‘ਚੋਂ
ਕੋਈ ਧੁਖ਼ਦਾ ਅੰਗਾਰ ਹੋਵੇਗਾ

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar