ਜੀ ਆਇਆਂ ਨੂੰ
You are here: Home >> Culture ਸਭਿਆਚਾਰ >> Suhaag ਸੁਹਾਗ >> ਬੇਟੀ, ਚੰਨਣ ਦੇ ਓਹਲੇ

ਬੇਟੀ, ਚੰਨਣ ਦੇ ਓਹਲੇ

ਬੇਟੀ, ਚੰਨਣ ਦੇ ਓਹਲੇ ਓਹਲੇ ਕਿਉਂ ਖਡ਼੍ਹੀ?
ਮੈਂ ਤਾਂ ਖਡ਼੍ਹੀ ਸਾਂ ਬਾਬਲ ਦੇ ਬਾਰ,
ਬਾਬਲ, ਵਰ ਲੋਡ਼ੀਏ।

ਬੇਟੀ ਕਿਹੋ ਜਿਹਾ ਵਰ ਲੋਡ਼ੀਏ?
ਨੀ ਜਾਈਏ, ਕਿਹੋ ਜਿਹਾ ਵਰ ਲੋਡ਼ੀਏ?

ਬਾਬਲ, ਜਿਉਂ ਤਾਰਿਆਂ ਵਿਚੋਂ ਚੰਨ.
ਚੰਨਾਂ ਵਿਚੋਂ ਕਾਹਨ ਘੱਨਈਆ ਵਰ ਲੋਡ਼ੀਏ।

ਬੇਟੀ, ਚੰਨਣ ਦੇ ਓਹਲੇ ਓਹਲੇ ਕਿਉਂ ਖਡ਼੍ਹੀ?
ਨੀ ਜਾਈਏ, ਚੰਨਣ ਦੇ ਓਹਲੇ ਓਹਲੇ ਕਿਉਂ ਖਡ਼੍ਹੀ?

ਮੈਂ ਤਾਂ ਖਡ਼੍ਹੀ ਸਾਂ ਬਾਬਲ ਜੀ ਦੇ ਬਾਰ,
ਬਾਬਲ ਵਰ ਲੋਡ਼ੀਏ।

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar