ਮਾਏ ਚਾਕ ਤਰਾਹਿਆ ਚਾ ਬਾਬੇ ਏਸ ਗੱਲ ਉਤੇ ਬਹੁਤ ਖੁਸ਼ੀ ਹੋ ਨੀ
ਤਬ ਓਸ ਨੂੰ ਰਿਜ਼ਕ ਹੈ ਦੇਣ ਹਾਰਾ ਕੋਈ ਓਸ ਦੇ ਰੱਬ ਨਾ ਤੁਸੀਂ ਹੋ ਨੀ
ਮਹੀਂ ਫਿਰਨ ਖਰਾਬ ਵਿੱਚ ਬੇਲਿਆਂ ਦੇ ਖੋਲ ਦੱਸੋ ਕੇਹੀ ਬੁਸ ਬੁਸੀ ਹੋ ਨੀ
ਵਾਰਸ ਸ਼ਾਹ ਔਲਾਦ ਨਾ ਮਾਲ ਰਹਿਸੀ ਜਿਹਦਾ ਹੱਕ ਖੁੱਥਾ ਓਹ ਨਾਖੁਸ਼ੀ ਹੋ ਨੀ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®