ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 99(ਹੀਰ ਦੇ ਮਾਂ ਪਿਉ ਦਾ ਰਾਂਝੇ ਤੇ ਗੁੱਸਾ)

ਹੀਰ ਵਾਰਿਸ ਸ਼ਾਹ: ਬੰਦ 99(ਹੀਰ ਦੇ ਮਾਂ ਪਿਉ ਦਾ ਰਾਂਝੇ ਤੇ ਗੁੱਸਾ)

ਰਾਤੀਂ ਰਾਂਝੇ ਨੇ ਮਹੀਂ ਜਾਂ ਆਨ ਢੋਈਆਂ ਚੂਚਕ ਸਿਆਲ ਮੱਥੇ ਵਟ ਪਾਇਆ ਈ
ਭਾਈ ਛੱਡ ਮਹੀਂ ਉੱਠ ਜਾ ਘਰ ਨੂੰ ਤੇਰਾ ਤੌਰ ਬੁਰਾ ਨਜ਼ਰ ਆਇਆ ਈ
ਸਿਆਲੋ ਕਹੋ ਭਾਈ ਸਾਡੇ ਕੰਮ ਨਾਹੀਂ ਜਾਏ ਉਧਰੇ ਜਿਧਰੋਂ ਆਇਆ ਈ
ਅਸਾਂ ਸਾਨ੍ਹ ਨਾ ਰਖਿਆ ਇਹ ਨਢਾ ਧੀਆਂ ਚਾਰਨਾ ਕਿਸ ਬਤਾਇਆ ਈ
’ਇੱਤਕੂ ਮਵਾਦੀ ਅੱਤ ਤੁਹੱਮ’ ਵਾਰਸ ਸ਼ਾਹ ਇਹ ਧੁਰੋਂ ਫਰਮਾਇਆ ਈ

About SgS Sandhu

Profile photo of SgS Sandhu
To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>

  ਪੰਜਾਬੀ     English ਪੰਜਾਬੀ

Scroll To Top
Skip to toolbar