ਜੀ ਆਇਆਂ ਨੂੰ
You are here: Home >> 2011 >> April (page 4)

Monthly Archives: April 2011

ਹੀਰ ਵਾਰਿਸ ਸ਼ਾਹ: ਬੰਦ 5(ਬਾਬਾ ਫਰੀਦ ਸ਼ਕਰ ਗੰਜ ਦੀ ਸਿਫਤ ਵਿਚ)

ਮੌਦੂਦ ਦਾ ਲਾਡਲਾ ਪੀਰ ਚਿਸ਼ਤੀ ਸ਼ਕਰ ਗੰਜ ਮਸਉਦ ਭਰਪੂਰ ਹੈ ਜੀ ਖ਼ਾਨਦਾਨ ਵਿੱਚ ਚਿਸ਼ਤ ਦੇ ਕਾਮਲੀਅੱਤ ਸ਼ਹਿਰ ਫਕਰ ਦਾ ਪਾਕਪਟਨ ਮਾਅਮੂਰ ਹੈ ਜੀ ਬਾਹੀਆ ਕੁਤਬਾਂ ਵਿੱਚ ਹੈ ਪੀਰ ਕਾਮਲ ਜੈਂ ਦੀ ਆਜਜ਼ੀ ਜ਼ੁਹਦ ਮੰਜ਼ੂਰ ਹੈ ਜੀ ਸ਼ਕਰ ਗੰਜ ਨੇ ਆਣ ਮੁਕਾਮ ਕੀਤਾ, ਦੁਖ ਦਰਦ ਪੰਜਾਬ ਦੇ ਦੂਰ ਹੈ ਜੀ Madood ... Read More »

ਹੀਰ ਵਾਰਿਸ ਸ਼ਾਹ: ਬੰਦ 6(ਕਿੱਸਾ ਹੀਰ ਰਾਂਝਾ ਲਿਖਣ ਵਾਰੇ)

ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ ਇਸ਼ਕ ਹੀਰ ਦਾ ਨਵਾਂ ਬਣਾਈਏ ਜੀ ਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ, ਢਬ ਸੁਹਣੇ ਨਾਲ ਸੁਣਾਈਏ ਜੀ ਨਾਲ ਅਜਬ ਬਹਾਰ ਦੇ ਸ਼ਿਅਰ ਕਰਕੇ, ਰਾਂਝੇ ਹੀਰ ਦਾ ਮੇਲ ਕਰਾਈਏ ਜੀ ਯਾਰਾਂ ਨਾਲ ਮਜਾਲਸਾਂ ਵਿੱਚ ਬਹਿ ਕੇ, ਮਜ਼ਾ ਹੀਰ ਦੇ ਇਸ਼ਕ ਦਾ ਪਾਈਏ ਜੀ YaraN ... Read More »

ਹੀਰ ਵਾਰਿਸ ਸ਼ਾਹ: ਬੰਦ 7(ਕਵੀ ਦਾ ਕਥਨ)

ਹੁਕਮ ਮਨ ਕੇ ਸੱਜਨਾਂ ਪਿਆਰਿਆਂ ਦਾ, ਕਿੱਸਾ ਅਜਬ ਬਹਾਰ ਦਾ ਜੋੜਿਆ ਏ ਫਿਕਰਾ ਜੋੜ ਕੇ ਖ਼ੂਬ ਤਿਆਰ ਕੀਤਾ, ਨਵਾਂ ਫੁਲ ਗੁਲਾਬ ਦਾ ਤੋੜਿਆ ਏ ਬਹੁਤ ਜਿਉ ਦੇ ਵਿੱਚ ਤਦਬੀਰ ਕਰਕੇ, ਫਰਹਾਦ ਪਹਾੜ ਨੂੰ ਤੋੜਿਆ ਏ Hukam mann ke sajnaN piariaN da qissa ajab bahaar da joria ae Fiqra jor ke ... Read More »

ਹੀਰ ਵਾਰਿਸ ਸ਼ਾਹ: ਬੰਦ 8(ਕਿੱਸੇ ਦਾ ਆਰੰਭ, ਤਖ਼ਤ ਹਜ਼ਾਰਾ ਅਤੇ ਰਾਂਝੇ ਬਾਰੇ)

ਇੱਕ ਤਖ਼ਤ ਹਜ਼ਾਰਿਉਂ ਗੱਲ ਕੀਜੇ ਜਿੱਥੇ ਰਾਂਝਿਆਂ ਰੰਗ ਮਚਾਇਆ ਏ ਛੈਲ ਗੱਭਰੂ, ਮਸਤ ਅਲਬੇਲੜੇ ਨੇਂ, ਸੁੰਦਰ ਇੱਕ ਥੀਂ ਇੱਕ ਸਵਾਇਆ ਏ ਵਾਲੇ ਕੋਕਲੇ, ਮੁੰਦਰੇ, ਮੱਝ ਲੁੰਗੀ, ਨਵਾਂ ਠਾਠ ਤੇ ਠਾਠ ਚੜ੍ਹਾਇਆ ਏ ਕੇਹੀ ਸਿਫਤ ਹਜ਼ਾਰੇ ਦੀ ਆਖ ਸਕਾਂ ਗੋਇਆ ਬਹਿਸ਼ਤ ਜ਼ਮੀਨ ਤੇ ਆਇਆ ਏ Ik takht hazarioN gal kije, jithe ... Read More »

ਹੀਰ ਵਾਰਿਸ ਸ਼ਾਹ: ਬੰਦ 9(ਰਾਂਝੇ ਦੇ ਬਾਪ ਬਾਰੇ)

ਮੌਜੂ ਚੌਧਰੀ ਪਿੰਡ ਦੀ ਪਾਂਡ ਵਾਲਾ ਚੰਗਾ ਭਾਈਆਂ ਦਾ ਸਰਦਾਰ ਆਹਾ ਅੱਠ ਪੁੱਤਰ ਦੋ ਬੇਟੀਆਂ ਤਿਸ ਦੀਆਂ ਸਨ ਵੱਡਾ ਦਰੱਬ ਤੇ ਮਾਲ ਪਰਵਾਰ ਆਹਾ ਭਲੀ ਭਾਈਆਂ ਵਿੱਚ ਪਰਤੀਤ ਉਸਦੀ, ਮੰਨਿਆ ਚੌਤਰੇ ਉਤੇ ਸਰਕਾਰ ਆਹਾ ਵਾਰਸ ਸ਼ਾਹ ਇਹ ਕੁਦਰਤਾਂ ਰੱਬ ਦੀਆਂ ਨੇਂ ਧੀਦੋ ਨਾਲ ਉਸ ਬਹੁਤ ਪਿਆਰ ਆਹਾ Moju chodhri pind ... Read More »

ਹੀਰ ਵਾਰਿਸ ਸ਼ਾਹ: ਬੰਦ 10(ਰਾਂਝੇ ਨਾਲ ਭਾਈਆਂ ਦਾ ਸਾੜਾ)

ਬਾਪ ਕਰੇ ਪਿਆਰ ਤੇ ਵੈਰ ਭਾਈ, ਡਰ ਬਾਪ ਦੇ ਥੀਂ ਪਏ ਸੰਗਦੇ ਨੇ ਗੁਝੇ ਮੇਹਣੇ ਮਾਰ ਕੇ ਸੱਪ ਵਾਂਗੂੰ ਉਸ ਦੇ ਕਾਲਜੇ ਨੂੰ ਪਏ ਡੰਗਦੇ ਨੇ ਕੋਈ ਵੱਸ ਨਾ ਚੱਲਣੇਂ ਕਢ ਛੱਡਣ, ਦੇਂਦੇ ਮਿਹਣੇ ਰੰਗ ਬਰੰਗ ਦੇ ਨੇ ਵਾਰਸ ਸ਼ਾਹ ਇਹ ਗਰਜ਼ ਹੈ ਬਹੁਤ ਪਿਆਰੀ, ਹੋਰ ਸਾਕ ਨਾ ਸੈਨ ਨਾ ... Read More »

ਹੀਰ ਵਾਰਿਸ ਸ਼ਾਹ: ਬੰਦ 11(ਰਾਂਝੇ ਦਾ ਬਾਪ ਕਾਲਵਸ)

ਤਕਦੀਰ ਸੇਤੀ ਮੌਜੂ ਹੱਕ ਹੋਇਆ, ਭਾਈ ਰਾਂਝੇ ਦੇ ਨਾਲ ਖਦੇੜਦੇ ਨੇ ਖਾਏਂ ਰੱਜ ਕੇ ਘੂਰਦਾ ਫਿਰੇਂ ਰੰਨਾਂ ਕੱਢ ਰਿੱਕਤਾਂ ਧੀਦੋ ਨੂੰ ਛੇੜਦੇ ਨੇ ਨਿੱਤ ਸੱਜਰਾ ਘਾ ਕਲੇਜੜੇ ਦਾ, ਗੱਲਾਂ ਤ੍ਰਿੱਖੀਆਂ ਨਾਲ ਉਚੇੜਦੇ ਨੇ ਭਾਈ ਭਾਬੀਆਂ ਵੈਰ ਦੀਆਂ ਕਰਨ ਗੱਲਾਂ, ਏਹਾ ਝੰਮਟ ਨਿੱਤ ਸਹੇੜਦੇ ਨੇ Taqdeer siti moju Haq hoya bhai ... Read More »

ਹੀਰ ਵਾਰਿਸ ਸ਼ਾਹ: ਬੰਦ 12(ਭੋਂ ਦੀ ਵੰਡ)

ਹਜ਼ਰਤ ਕਾਜ਼ੀ ਤੇ ਪੈਂਚ ਸਦਾਅ ਸਾਰੇ ਭਾਈਆਂ ਜ਼ਮੀਂ ਨੂੰ ਕੱਛ ਪਵਾਈ ਆਹੀ ਵੱਢੀ ਦੇ ਕੇ ਭੋਏਂ ਦੇ ਬਦੇ ਵਾਰਸ, ਬੰਜਰ ਜ਼ਮੀਂ ਰੰਝੇਟੇ ਨੂੰ ਆਈ ਆਹੀ ਕੱਛਾਂ ਮਾਰ ਸ਼ਰੀਕ ਮਜ਼ਾਕ ਕਰਦੇ, ਭਾਬੀਆਂ ਰਾਂਝੇ ਦੇ ਬਾਬ ਬਨਾਈ ਆਹੀ ਗੱਲ ਭਾਬੀਆਂ ਏਹੀ ਬਣਾ ਛੱਡੀ, ਮਗਰ ਜੱਟ ਦੇ ਫੱਕੜੀ ਲਾਈ ਆਹੀ Hazrat qazi ne ... Read More »

ਹੀਰ ਵਾਰਿਸ ਸ਼ਾਹ: ਬੰਦ 13(ਭਾਬੀ ਦਾ ਉੱਤਰ)

ਪਿੰਡਾ ਚਤ ਕੇ ਆਰਸੀ ਨਾਲ ਦੇਖਣ, ਤਿਨਾਂ ਵਾਹਨ ਕੇਹਾ ਹਲ ਵਾਹਣਾ ਏ ਪਿੰਡਾ ਪਾਲ ਕੇ ਚੋਪੜੇ ਪਟੇ ਜਿੰਨ੍ਹਾਂ, ਕਿਸੇ ਰੰਨ ਕੀ ਉਨ੍ਹਾਂ ਤੋਂ ਚਾਹੁਣਾ ਏ ਹੁਣੇ ਭੋਏਂ ਦੇ ਝਗੜੇ ਕਰੇ ਮੁੰਡਾ ਏਸ ਤੋੜ ਨਾ ਮੁਲ ਨਬਾਹੁਣਾ ਏਂ ਦੇਹੇਂ ਵੰਝਲੀ ਵਾਹੇ ਤੇ ਰਾਹ ਗਾਵੇ, ਕੋਈ ਰੋਜ਼ ਦਾ ਇਹ ਪ੍ਰਾਹੁਣਾ ਏ Pinda ... Read More »

ਹੀਰ ਵਾਰਿਸ ਸ਼ਾਹ: ਬੰਦ 14(ਉੱਤਰ ਰਾਂਝਾ)

ਰਾਂਝਾ ਜੋਤਰਾ ਵਾਹ ਕੇ ਥੱਕ ਰਹਿਆ, ਲਾਹ ਅਰਲੀਆਂ ਛਾਉਂ ਨੂੰ ਆਂਵਦਾ ਏ ਭੱਤਾ ਆਣ ਕੇ ਭਾਬੀ ਨੇ ਕੋਲ ਧਰਿਆ ਹਾਲ ਆਪਣਾ ਰੋ ਵਖਾਂਵਦਾ ਏ ਛਾਲੇ ਪਏ ਤੇ ਹੱਥ ਤੇ ਪੈਰ ਫੁੱਟੇ ਸਾਨੂੰ ਵਾਹੀ ਦਾ ਕੰਮ ਨਾ ਭਾਂਵਦਾ ਏ ਵਾਰਸ ਸ਼ਾਹ ਜਿਉਂ ਲਾਡਲਾ ਬਾਪ ਦਾ ਸੀ ਅਤੇ ਖਰਾ ਪਿਆਰੜਾ ਮਾਉਂ ਦਾ ... Read More »

Scroll To Top
Skip to toolbar