ਜੀ ਆਇਆਂ ਨੂੰ
You are here: Home >> Author Archives: SgS Sandhu (page 121)

Author Archives: SgS Sandhu

Feed Subscription
To know more about me got to www.sgssandhu.com

ਕੌਣ ਮੇਰੇ ਸ਼ਹਿਰ ਆ ਕੇ ਮੁੜ ਗਿਆ

ਕੌਣ ਮੇਰੇ ਸ਼ਹਿਰ ਆ ਕੇ ਮੁੜ ਗਿਆ, ਚੰਨ ਦਾ ਸਾਰਾ ਹੀ ਚਾਨਣ ਰੁੜ ਗਿਆ! ਪੀੜ ਪਾ ਕੇ ਝਾਂਜਰਾ ਕਿੱਧਰ ਤੁਰੀ, ਕਿਹੜੇ ਪੱਤਣੀਂ ਗਮ ਦਾ ਮੇਲ ਜੁੜ ਗਿਆ! ਛੱਡ ਕੇ ਅਕਲਾਂ ਦ ਝਿੱਕਾ ਆਲ੍ਹਣਾ, ਉੜ ਗਿਆ ਹਿਜਰਾਂ ਦ ਪੰਛੀ ਉੜ ਗਿਆ! ਹੈ ਕੋਇ ਸੁਈ ਕੰਧੂਈ ਦੋਸਤੋ, ਵਕਤ ਦੇ ਪੈਰਾਂ ਚ ਕੰਡਾ ... Read More »

ਅਸਾਂ ਤਾਂ ਜੋਬਨ ਰੁੱਤੇ ਮਰਨਾ

ਅਸਾਂ ਤਾਂ ਜੋਬਨ ਰੁੱਤੇ ਮਰਨਾ ਤੁਰ ਜਾਣਾ ਅਸਾਂ ਭਰੇ ਭਰਾਏ ਹਿਜਰ ਤੇਰੇ ਦੀ ਕਰ ਪਰਕਰਮਾ ਅਸਾਂ ਤਾਂ ਜੋਬਨ ਰੁੱਤੇ ਮਰਨਾ ! ਜੋਬਨ ਰੁੱਤੇ ਜੋ ਵੀ ਮਰਦਾ ਫੁੱਲ ਬਣੇ ਜਾਂ ਤਾਰਾ ਜੋਬਨ ਰੁੱਤੇ ਆਸ਼ਕ ਮਰਦੇ ਜਾਂ ਕੋਈ ਕਰਮਾਂ ਵਾਲਾ ਜਾਂ ਉਹ ਮਰਨ, ਕਿ ਜਿਨ੍ਹਾਂ ਲਿਖਾਏ ਹਿਜਰ ਧੁਰੋਂ ਵਿਚ ਕਰਮਾਂ ਹਿਜਰ ਤੁਸਾਡਾ ... Read More »

ਬਦਅਸੀਸ

ਯਾਰੜਿਆ! ਰੱਬ ਕਰਕੇ ਮੈਨੂੰ ਪੈਣ ਬਿਰਹੋਂ ਦੇ ਕੀੜ੍ਹੇ ਵੇ| ਨੈਣਾਂ ਦੇ ਸੰਦਲੀ ਬੂਹੇ ਜਾਣ ਸਦਾ ਲਈ ਭੀੜ੍ਹੇ ਵੇ| ਯਾਦਾਂ ਦਾ ਇੱਕ ਛੰਬ ਮਤੀਲਾ ਸਦਾ ਲਈ ਸੁੱਕ ਜਾਏ ਵੇ| ਖਿੜੀਆਂ ਰੂਪ ਮੇਰੇ ਦੀਆਂ ਕੱਮੀਆਂ ਆ ਕੋਈ ਢੇਰ ਲਤੀੜੇ ਵੇ| ਬੰਨ੍ਹ ਤਤੀਰੀ ਚੋਵਣ ਦੀਦੇ ਜਦ ਤੇਰਾ ਚੇਤਾ ਆਵੇ ਵੇ| ਐਸਾ ਸਰਦ ਭਰਾਂ ... Read More »

ਸ਼ਹਿਰ ਤੇਰੇ ਤਰਕਾਲਾਂ ਢਲੀਆਂ

ਸ਼ਹਿਰ ਤੇਰੇ ਤਰਕਾਲਾਂ ਢਲੀਆਂ ਗਲ ਲੱਗ ਰੋਈਆਂ ਤੇਰੀਆਂ ਗਲੀਆਂ ਯਾਦਾਂ ਦੇ ਵਿੱਚ ਮੁੜ-ਮੁੜ ਸੁਲਗਣ ਮਹਿੰਦੀ ਲਗੀਆਂ ਤੇਰਿਆਂ ਤਲੀਆਂ ਮੱਥੇ ਦਾ ਦੀਵਾ ਨਾ ਬਲਿਆ ਤੇਲ ਤਾ ਪਾਇਆ ਭਰ ਭਰ ਪਲਿਆਂ ਇਸ਼ਕ ਮੇਰੇ ਦੀ ਸਾਲਗਿਰਾਂ ਤੇ ਇਹ ਕਿਸ ਘਲੀਆਂ ਕਾਲੀਆਂ ਕਲੀਆਂ ‘ਸ਼ਿਵ’ ਨੂੰ ਯਾਰ ਆਏ ਜਦ ਫੂਕਣ ਸਿਤਮ ਤੇਰੇ ਦੀਆਂ ਗੱਲਾਂ ਚਲੀਆਂ Read More »

ਅੰਗਾਰ

ਜਦ ਵੀ ਤੇਰਾ ਦੀਦਾਰ ਹੋਵੇਗਾ ਵੱਲ ਦਿਲ ਦਾ ਬੀਮਾਰ ਹੋਵੇਗਾ ਕਿਸੇ ਵੀ “ਜਨਮ” ਆ ਕੇ ਦੇਖ ਲਈਂ ਤੇਰਾ ਹੀ ਇੰਤਜਾਰ ਹੋਵੇਗਾ ਜਿੱਥੇ ਭਜਿਆਂ ਵੀ ਨਾ ਮਿਲੂ ਦੀਵਾ ਸੋਈਉ ਮੇਰਾ ਮਜ਼ਾਰ ਹੋਵੇਗਾ ਕਿਸੇ ਨੇ ਮੈਨੂੰ ਆਵਾਜ਼ ਮਾਰੀ ਹੈ ਕੋਈ ਦਿਲ ਦਾ ਬੀਮਾਰ ਹੋਵੇਗਾ ਇੰਜ ਲੱਗਦਾ ਹੈ “ਸ਼ਿਵ” ਦੇ ਸ਼ੇਅਰਾਂ ਚੋਂ ਕੋਈ ... Read More »

ਗਮਾਂ ਦੀ ਰਾਤ ਲੰਮੀ ਏਂ

ਗਮਾਂ ਦੀ ਰਾਤ ਲੰਮੀ ਏਂ, ਜਾਂ ਮੇਰੇ ਗੀਤ ਲੰਮੇ ਨੇਂ | ਨਾ ਭੈੜੀ ਰਾਤ ਮੁੱਕਦੀ ਏ. ਨਾ ਮੇਰੇ ਗੀਤ ਮੁੱਕਦੇ ਨੇਂ | ਇਹ ਸਰ ਕਿੰਨੇ ਕੁ ਡੂੰਘੇ ਨੇ, ਕਿਸੇ ਨੇ ਹਾਥ ਨਾਂ ਪਾਈ ਨਾ ਬਰਸਾਤਾਂ ‘ਚ ਚੜਦੇ ਨੇ, ਨਾ ਔੜਾਂ ‘ਚ ਸੁੱਕਦੇ ਨੇ | ਮੇਰੇ ਹੱਡ ਹੀ ਅਵੱਲੇ ਨੇ, ਜੋ ... Read More »

ਮੇਰਾ ਢਲ ਚੱਲਿਆ ਪਰਛਾਵਾਂ

ਮੇਰਾ ਢਲ ਚੱਲਿਆ ਪਰਛਾਵਾਂ ਸਿਖਰ ਦੁਪਹਿਰ ਸਿਰ ‘ਤੇ ਮੇਰਾ ਢਲ ਚੱਲਿਆ ਪਰਛਾਵਾਂ ਕਬਰਾਂ ਉਡੀਕਦੀਆਂ ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ ਜ਼ਿੰਦਗੀ ਦਾ ਥਲ ਤਪਦਾ ਕੱਲੇ ਰੁੱਖ ਦੀ ਹੋਂਦ ਵਿਚ ਮੇਰੀ ਦੁੱਖਾਂ ਵਾਲੀ ਗਹਿਰ ਚੜ੍ਹੀ ਵਗੇ ਗਮਾਂ ਵਾਲੀ ਤੇਜ ਹਨੇਰੀ ਮੈਂ ਵੀ ਕਿਹਾ ਰੁੱਖ ਚੰਦਰਾ ਜਿਹਨੂੰ ਖਾ ਗਈਆਂ ਉਹਦੀਆਂ ਛਾਵਾਂ ਕਬਰਾਂ ਉਡੀਕਦੀਆਂ ... Read More »

ਜਾਚ

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ , ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ! ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ, ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ ! ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਉ, ਧਰਤ ਵੀ ਵਿਕਦੀ ਮੁੱਲ ਸ਼ਮਸ਼ਾਨ ਦੀ ! ਨਾ ਦਿਉ ਮੈਨੂੰ ਸਾਹ ਉਧਾਰੇ ਦੋਸਤੋ , ... Read More »

ਰੋਗ ਬਣ ਕੇ

ਰੋਗ ਬਣ ਕੇ ਰਹਿ ਗਿਆ ਹੈ ਪਿਆਰ ਤੇਰੇ ਸ਼ਹਿਰ ਦਾ ਮੈਂ ਮਸੀਹਾ ਵੇਖਿਆ ਬਿਮਾਰ ਤੇਰੇ ਸ਼ਹਿਰ ਦਾ ! ਇਹਦੀਆ ਗਲੀਆਂ ਮੇਰੀ ਚੜਦੀ ਜਵਾਨੀ ਖਾ ਲਈ ਕਿਉਂ ਕਰਾਂ ਨ ਦੋਸਤਾ ਸਤਿਕਾਰ ਤੇਰੇ ਸ਼ਹਿਰ ਦਾ ! ਸ਼ਹਿਰ ਤੇਰੇ ਕਦਰ ਨਹੀ ਲੋਕਾਂ ਨੂੰ ਸੁੱਚੇ ਪਿਆਰ ਦੀ ਰਾਤ ਨੂੰ ਖੁਲਦਾ ਹੈ ਹਰ ਬਾਜਾਰ ਤੇਰੇ ... Read More »

ਸਫ਼ਰ

ਮੈ ਅਧੂਰੇ ਗੀਤ ਦੀ ਇਕ ਸਤਰ ਹਾਂ ਮੈਂ ਅਪੈਰੀ-ਪੈੜ ਦਾ ਇਕ ਸਫ਼ਰ ਹਾਂ ਇਸ਼ਕ ਨੇ ਜੋ ਕੀਤੀਆ ਬਰਬਾਦੀਆਂ ਮੈ ਉਹਨਾਂ ਬਰਬਾਦੀਆਂ ਦੀ ਸਿਖਰ ਹਾਂ ਮੈ ਤੇਰੀ ਮਹਿਫ਼ਲ ਦਾ ਬੁਝਿਆ ਇਕ ਚਿਰਾਗ ਮੈ ਤੇਰੇ ਹੋਠਾਂ ਚੋਂ ਕਿਰਿਆ ਜਿਕਰ ਹਾਂ ਇਕ ‘ਕੱਲੀ ਮੌਤ ਹੈ ਜਿਸਦਾ ਇਲਾਜ ਚਾਰ ਦਿਨ ਦੀ ਜਿੰਦਗੀ ਦਾ ਫ਼ਿਕਰ ... Read More »

Scroll To Top
Skip to toolbar