ਜੀ ਆਇਆਂ ਨੂੰ
You are here: Home >> Author Archives: hsingh

Author Archives: hsingh

Feed Subscription
Profile photo of hsingh

ਇਕ ਖਤ ਬਾਬਾ ਨਾਨਕ ਦੇ ਨਾਂ

ਇਕ ਖਤ ਬਾਬਾ ਨਾਨਕ ਦੇ ਨਾਂ ਪਰਮ ਕ੍ਰਿਪਾਲੂ ਬਾਬਾ ਨਾਨਕ ਜੀ, ਸਤਿ ਸ਼੍ਰੀ ਅਕਾਲ। ਸਨਿਮਰ ਬੇਨਤੀ ਹੈ ਕਿ ਇਸ ਜਗਤ ਜਲੰਦੇ ਵਿਚ ਨਾਮ ਅਭਿਆਸੀ ਅਤੇ ਇਕ ਅਕਾਲ ਦੀ ਪੂਜਾ ਕਰਣ ਵਾਲੇ ਸਭ ਮਨੁੱਖ ਜਾਤੀ ਆਪ ਜੀ ਦੀ ਕ੍ਰਿਪਾ ਸਦਕਾ ਰਾਜੀ ਖੁਸ਼ੀ ਹਨ।ਅਗੇ ਸਮਾਚਾਰ ਇਹ ਹੈ ਕਿ 5 ਸਦੀ ਪਹਿਲਾਂ ਆਪ ... Read More »

ਖੂਨਦਾਨ

ਖੂਨਦਾਨ ਯਾਰ ਗੁਰਜੀਤ ਕਿੱਥੇ ਜਾ ਰਿਹਾ ਹੈ, ਰੁਕ ਮੈਂ ਵੀ ਤੇਰੇ ਨਾਲ ਚਲਦਾ ਹਾਂ। ਇਹ ਕਹਿੰਦਾ ਹੋਇਆ ਉਸ ਦਾ ਮਿਤੱਰ ਅਮਰੀਕ, ਅਪਣੇ ਮਿਤੱਰ ਦੇ ਨਾਲ ਹੋ ਲਿਆ। ਯਾਰ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਰੈਡ ਕਰਾਸ ਵਲੋਂ ਖੂਨਦਾਨ ਕੈਂਪ ਲਗ ਰਿਹਾ ਹੈ। ਮੈਂ ਖੂਨਦਾਨ ਕਰਣ ਚਲਿਆ ਸੀ, ... Read More »

ਯਾਤਰਾ, ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਇਤਿਹਾਸਕ ਗੁਰੂਦੁਆਰਿਆਂ ਦੀ ਅਵਤਾਰ ਸਿੰਘ ਗੁਰਮਤਿ ਵਿਚ ਜਿਸ ਤਰ੍ਹਾਂ ਨਾਮ ਬਾਣੀ, ਸਿਮਰਣ, ਸੇਵਾ ਅਤੇ ਸਤਿਸੰਗ ਦਾ ਮਹੱਤਵ ਹੈ, ਇਸੇ ਤਰ੍ਹਾਂ ਹੀ ਗੁਰੂ ਇਤਿਹਾਸ ਨਾਲ ਸਬੰਧਤ ਗੁਰਧਾਮ ਅਤੇ ਗੁਰਧਾਮਾਂ ਦੀ ਯਾਤਰਾ ਦੀ ਵੀ ਇਕ ਆਪਣੀ ਵਿਲੱਖਣ ਮਹਿਮਾ ਹੈ।ਗੁਰੂ ਸਾਹਿਬਾਨਾਂ ਨੇ ਜਿੱਥੇ-ਜਿੱਥੇ ਆਪਣੇ ਮੁਬਾਰਕ ਚਰਣ ਪਾਏ, ... Read More »

ਯਾਤਰਾ, ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਇਤਿਹਾਸਕ ਗੁਰੂਦੁਆਰਿਆਂ ਦੀ

ਯਾਤਰਾ, ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਇਤਿਹਾਸਕ ਗੁਰੂਦੁਆਰਿਆਂ ਦੀ ਅਵਤਾਰ ਸਿੰਘ ਗੁਰਮਤਿ ਵਿਚ ਜਿਸ ਤਰ੍ਹਾਂ ਨਾਮ ਬਾਣੀ, ਸਿਮਰਣ, ਸੇਵਾ ਅਤੇ ਸਤਿਸੰਗ ਦਾ ਮਹੱਤਵ ਹੈ, ਇਸੇ ਤਰ੍ਹਾਂ ਹੀ ਗੁਰੂ ਇਤਿਹਾਸ ਨਾਲ ਸਬੰਧਤ ਗੁਰਧਾਮ ਅਤੇ ਗੁਰਧਾਮਾਂ ਦੀ ਯਾਤਰਾ ਦੀ ਵੀ ਇਕ ਆਪਣੀ ਵਿਲੱਖਣ ਮਹਿਮਾ ਹੈ।ਗੁਰੂ ਸਾਹਿਬਾਨਾਂ ਨੇ ਜਿੱਥੇ-ਜਿੱਥੇ ਆਪਣੇ ਮੁਬਾਰਕ ਚਰਣ ਪਾਏ, ... Read More »

ਧੀ ਵੱਲੋਂ ਪਿਓ ਨੂੰ ਹਲੂਨਾ ਕਹਾਣੀ ਸਬਕ

ਧੀ ਵੱਲੋਂ ਪਿਓ ਨੂੰ ਹਲੂਨਾ ਕਹਾਣੀ ਸਬਕ ਬਲਕਾਰ ਫੈਕਟਰੀ ਵਿਚ ਕੰਮ ਕਰਦਾ ਸੀ, ਪਰ ਪਿਛਲੇ ਸਮੇਂ ਤੋਂ ਉਹ ਮਾੜੀ ਸੰਗਤ ਵਿਚ ਪੈ ਕੇ ਸ਼ਰਾਬ ਪੀਣ ਲੱਗ ਪਿਆ ਸੀ ਅਤੇ ਡਿਊਟੀ ਤੋਂ ਵੀ ਕੋਤਾਹੀ ਕਰਨ ਲੱਗ ਪਿਆ ਸੀ। ਉਸ ਦੀਆਂ ਮਾੜੀਆਂ ਆਦਤਾਂ ਕਰਕੇ ਉਸ ਦੀ ਪਤਨੀ ਨੂੰ ਲੋਕਾਂ ਦੇ ਘਰ ਕੰਮ ... Read More »

ਧੀ ਵੱਲੋਂ ਲਿਆ ਗਿਆ ਫ਼ੈਸਲਾ ਦਲੇਰੀ

ਧੀ ਵੱਲੋਂ ਲਿਆ ਗਿਆ ਫ਼ੈਸਲਾ ਦਲੇਰੀ ਅੱਜ ਸੁਰਜੀਤ ਬਹੁਤ ਖੁਸ਼ ਸੀ, ਕਿਉਂਕਿ ਅੱਜ ਉਸ ਦੀ ਧੀ ਨੂੰ ਵੇਖਣ ਲਈ ਉਸ ਦਾ ਭਰਾ ਕੋਈ ਰਿਸ਼ਤਾ ਲਿਆ ਰਿਹਾ ਸੀ। ਅੱਜ ਸਵੇਰੇ ਤੜਕੇ Àਠਕੇ ਹੀ ਉਸਨੇ ਸਾਫ-ਸਫਾਈ ਤੇ ਰਸੋਈ ਦਾ ਕੰਮ ਨਿਬੇੜ ਲਿਆ ਸੀ। ਪਰ ਅਜੇ ਤੱਕ ਉਸ ਦੀ ਧੀ ਕਰਮਬੀਰ ਨਹੀ ਉਠੀ ... Read More »

ਧੀ ਵੱਲੋਂ ਪਿਓ ਨੂੰ ਹਲੂਨਾ ਤਰਕੀਬ

ਧੀ ਵੱਲੋਂ ਪਿਓ ਨੂੰ ਹਲੂਨਾ ਤਰਕੀਬ ਤੇਨੂੰ ਸੁਣਿਆਂ ਨੀਂ……..ਮੈਂ ਕਦੋਂ ਦਾ ਗਿਲਾਸ ਮੰਗ ਰਿਹਾ ਹਾਂ ਤੇ ਤੂੰ ਕੰਨਾਂ ਵਿਚ ਰੂੰ ਦੇ ਕੇ ਪਈ ਏ। ਤੈਨੂੰ ਕਿੰਨੀ ਵਾਰ ਕਿਹਾ ਹੈ, ਕਿ ਜਦੋਂ ਮੈਂ ਆਵਾਂ ਗਲਾਸ, ਸਲਾਦ ਮੇਰੇ ਅੱਗੇ ਮੇਜ ‘ਤੇ ਪਿਆ ਹੋਣਾ ਚਾਹੀਦਾ ਹੈ। ਪਰ ਨਾਲਾਇਕ ਜਿਹੀ….., ਤੈਨੂੰ ਕੋਈ ਅਸਰ ਹੀ ... Read More »

ਸੱਚੀ ਘਟਨਾ ਤੇ ਆਧਾਰਿਤ ਕਹਾਣੀ ‘ਜ਼ਮੀਰ’

ਸੱਚੀ ਘਟਨਾ ਤੇ ਆਧਾਰਿਤ ਕਹਾਣੀ ‘ਜ਼ਮੀਰ’ ਇਸ ਕਲਜੁਗੀ ਸਮੇਂ ਵਿਚ ਚੰਗੇ ਤੋਂ ਚੰਗੇ ਬੰਦਿਆਂ ਦੀ ਜ਼ਮੀਰ ਵੀ ਜੁਆਬ ਦੇ ਜਾਂਦੀ ਹੈ, ਪਰ ਅਜਿਹੇ ਸਮੇਂ ਵਿਚ ਚੋਰਾਂ/ਡਕੈਤਾਂ ਦੀ ਵੀ ਕੋਈ ਜ਼ਮੀਰ ਹੁੰਦੀ ਹੈ ਇਹ ਬਾਤਾਂ ਪੁਰਾਣੇ ਬਜੁਰਗਾਂ ਤੋਂ ਸੁਣੀਂਦੀਆਂ ਸਨ ਪਰ ਵਿਸ਼ਵਾਸ਼ ਕਰਨਾ ਔਖਾ ਹੀ ਲਗਦਾ ਸੀ, ਪਰ ਇਸ ਇਕੱਵੀਂ ਸਦੀ ... Read More »

Scroll To Top
Skip to toolbar