ਪਹਿਲੇ ਉਸ ਦਾ ਨਾਂ ਰਾਮ ਰੱਖੀ ਸੀ – ਹੁਣ ਉਸ ਦਾ ਨਾਂ ਅੱਲਾ ਰੱਖੀ ਰਖ ਦਿਤਾ ਗਿਆ । ਉਂਜ ਉਸ ਨੂੰ ਅੱਗੇ ਵੀ ਲੋਕ ਰੱਖੀ ਸਦਦੇ ਸਨ, ਹੁਣ ਵੀ ਲੋਕ ਰੱਖੀ ਸੱਦਦੇ ਨੇ । ਉਸ ਰਾਤ ਜਦੋਂ ਢੋਲ ਵੱਜੇ, ਜਦੋਂ ਨੇਜ਼ੇ ਲਿਸ਼ਕੇ, ਜਦੋਂ ਤਾਰੇ ਟੁੱਟੇ, ਜਦੋਂ ਭੂਚਾਲ ਆਇਆ, ਰੱਖੀ ਪਤਾ ... Read More »
Author Archives: Rajinderapl Sandhu
Feed Subscriptionਭੂਆ/Bhua
ਭੂਆ ਨੂੰ ਮਿਲਿਆਂ ਦਸਾਂ ਤੋਂ ਵਧੀਕ ਵਰ੍ਹੇ ਬੀਤ ਗਏ ਸਨ। ਮੇਰੇ ਵੱਡੇ ਵਡੇਰਿਆਂ ‘ਚੋਂ ਇਹੋ ਇਕ ਨਾਉਂ ਲੈਣ ਜੋਗੀ ਪੁਰਾਣੀ ਮੁੱਢੀ ਬਾਕੀ ਸੀ। ਅੱਜ ਵੀ ਉਨ੍ਹਾਂ ਦੀ ਸੁਪਨੇ ਵਾਂਗ ਮਾੜੀ ਜਿਹੀ ਯਾਦ ਬਾਕੀ ਹੈ, ਜਦ ਨਿੱਕੇ ਹੁੰਦਿਆਂ ਭੂਆ ਮੈਨੂੰ ਉਂਗਲੀ ਲਾ ਕੇ, ਪਿਆਰ ਪੁਚਕਾਰ ਕੇ ਸਕੂਲ ਛੱਡਣ ਜਾਂਦੀ ਹੁੰਦੀ ਸੀ, ... Read More »
ਸੱਗੀ ਫੁੱਲ/Saggi Phull
ਜਦੋਂ ਦੀ ਈਸਰ ਦੀ ਭੈਣ ਮੁੰਡੇ ਦੇ ਵਿਆਹ ਦੀ ਭੇਲੀ ਦੇ ਕੇ ਗਈ ਸੀ, ਮੁਨੋ ਨੇ ਓਦੋਂ ਦਾ ਈ ਰੱਟਾ ਪਾਇਆ ਹੋਇਆ ਸੀ। ਆਥਣ-ਉਗਣ ਓਹੋ ਗੱਲ ਛੇੜੀ ਰਖਦੀ। ਪਰ ਈਸਰ ਅਜੇ ਤਾਈਂ ਆਪਣੀ ਅੜੀ ਫੜੀ ਬੈਠਾ ਸੀ। ਓਹ ਗ਼ਰੀਬੀ-ਦਾਵੇ ਵਾਲ ਕੰਮ ਕਰਕੇ ਡੰਗ ਸਾਰਨਾ ਚਾਹੁੰਦਾ ਸੀ। ਪਰ ਮੁਨੋ ਕਹਿੰਦੀ ਸੀ, ... Read More »
ਭੇਤ ਵਾਲੀ ਗੱਲ/Bhet Wali Gal
ਵਿਹੜੇ ਦੀ ਵਲਗਣ ਉਤੋਂ ਉੜ ਕੇ, ਮੌਕਾ ਬਚਾਂਦਿਆਂ, ਜ਼ੈਲਦਾਰਾਂ ਦੀ ਹਰਿਪ੍ਰਕਾਸ਼, ਗਲੀ ਵਿੱਚੋਂ ਲੰਘੇ ਜਾਂਦੇ ਵਿਰਕਾਂ ਦੇ ਪਰਮਿੰਦਰ ਵੱਲ ਤੱਕਦੀ ਕਿਤੇ ਹਲਕਾ ਜਿਹਾ ਮੁਸਕਰਾ ਪਈ ਕਿ ਅਚਣਚੇਤ, ਮੋੜ ਉਤੋਂ ਆ ਧਮਕੇ, ਬਾਰੀਆਂ ਦੇ ਤਿਲਕੂ ਨੇ ਟੇਢੀਂ ਅੱਖੀਂ ਵੇਖ ਲਿਆ। ਇੱਕ ਤਾਂ ਇਸ਼ਕ ਮੁਸ਼ਕ, ਲੁਕਾਇਆਂ, ਸਹੁਰੇ ਲੁਕਦੇ ਵੀ ਤਾਂ ਨਹੀਂ ਹਨ। ... Read More »
ਨਮਸਕਾਰ/Namaskar
ਜਦੋਂ ਦੂਜੀ ਵੱਡੀ ਜੰਗ ਲੱਗੀ ਤਾਂ ਅਸੀਂ ਬਹੁਤ ਸਾਰੇ ਕਾਲਜਾਂ ਵਿਚ ਪੜ੍ਹਦੇ ਜਾਂ ਪੜ੍ਹ ਹਟੇ ਮੁੰਡੇ ਫੌਜ ਵਿਚ ਭਰਤੀ ਹੋ ਗਏ। ਜਿਸ ਕਿਸੇ ਨੂੰ ਦੋਹਾਂ ਅੱਖਾਂ ਤੋਂ ਦਿਸਦਾ ਸੀ ਤੇ ਦਸ ਜਮਾਤਾਂ ਪਾਸ ਸੀ, ਉਹ ਲਫਟੈਨ ਬਣਨ ਲਈ ਦਰਖਾਸਤ ਦੇ ਸਕਦਾ ਸੀ। ਦਰਖਾਸਤਾਂ ਦੇਣ ਪਿਛੋਂ ਮੁੰਡੇ ਅੰਗਰੇਜ਼ੀ ਬੋਲਣੀ ਸਿਖਦੇ ਕਿਉਂਕਿ ... Read More »
ਸਣੇ ਮਲਾਈ ਆਣ ਦਿਓ/Sane Malai Aann Deo
ਲੋਕੋ ! ਹਟੋ, ਨ ਰੋਕੋ ਮੈਨੂੰ, ਉਸ ਦੇ ਬੂਹੇ ਜਾਣ ਦਿਓ ! ਉਸਦੀ ਚੌਖਟ ਨਾਲ ਮਾਰ ਕੇ, ਸਿਰ ਅਪਨਾ ਪੜਵਾਣ ਦਿਓ ! ਆਸ-ਤੰਦ ਦੇ ਨਾਲ ਬਤੇਰਾ, ਬੰਨ੍ਹਾਂ ਬੰਨ੍ਹਾਂ ਲਟਕਾਯਾ ਜੇ, ਹੁਣ ਤਾਂ ਦਰਸ਼ਨ-ਦਾਨ ਦਿਓ ਤੇ ਯਾ ਮੈਨੂੰ ਮਰ ਜਾਣ ਦਿਓ ! ਸਜਣੋਂ ! ਸੁੱਟੋ ! ਪਰੇ ਅੰਨ-ਜਲ, ਮੈਨੂੰ ਕਲਿਆਂ ਬਹਿ ... Read More »
ਸਵੇਰ ਹੋਣ ਤਕ/Saver Hon Tak
ਡੂੰਘੀ ਰਾਤ ਗਿਆਂ, ਚੰਨਣ ਜੱਟ, ਪੱਕੇ ਖੂਹ ਦੀਆਂ ਪੈਲੀਆਂ ਵਾਹ ਕੇ, ਥਕੇਵੇਂ ਦਾ ਝੰਭਿਆ, ਘਰ ਮੁੜਿਆ। ਹਾੜ੍ਹ ਦੇ ਪਹਿਲੇ ਮੀਂਹ ਨੇ ਸਾਉਣੀ ਦੀਆਂ ਬਿਜਾਈਆਂ ਲਈ ਜ਼ੋਰ ਪਾ ਦਿੱਤਾ ਸੀ। ਹੁਣ ਵੱਤ ਆਈ ਹੋਈ ਸੀ, ਫੇਰ ਪਤਾ ਨਹੀਂ ਝੜੀ ਲਗ ਜਾਵੇ, ਜਾਂ ਏਨੀ ਲੰਮੀ ਔੜ ਪਵੇ ਕਿ ਫ਼ਸਲਾਂ ਪਛੇਤੀਆਂ ਹੋ ਜਾਣ। ... Read More »
ਤ੍ਰਿਸ਼ਨਾ/ Trishna
“ਇਸ ਤੋਂ ਪੇਸ਼ਤਰ ਕਿ ਜੋ ਕੁੱਝ ਕਰਨਾ ਹੈ ਮੈਂ ਸ਼ੁਰੂ ਕਰਾਂ, ਤੁਸੀਂ ਜੇ ਕੁੱਝ ਪੁੱਛਣਾ ਹੋਏ, ਕੋਈ ਸੁਆਲ?” ਲੇਡੀ ਡਾਕਟਰ ਨੇ ਵਿਵਹਾਰਕ ਉਸ ਤੋਂ ਪੁੱਛਿਆ। “ਕੋਈ ਨਹੀਂ।” ਰਜਨੀ ਨੇ ਗੱਚੋ-ਗੱਚ ਆਵਾਜ਼ ਵਿੱਚ ਕਿਹਾ, “ਪਰ ਜੋ ਕੁੱਝ ਮੈਂ ਕਰਨ ਜਾ ਰਹੀ ਹਾਂ ਇਸ ਲਈ ਮੈਨੂੰ ਆਪਣੇ ਆਪ ਤੋਂ ਨਫ਼ਰਤ ਹੈ।” ਓਪ੍ਰੇਸ਼ਨ ... Read More »
ਖੱਬਲ/Khabbal
ਇਹ ਕਹਾਣੀ ਪਾਕਿਸਤਾਨ ਦੀ ਹੈ। ਪਾਕਿਸਤਾਨ ਬਣੇ ਨੂੰ ਅਜੇ ਤਿੰਨ ਚਾਰ ਮਹੀਨੇ ਹੀ ਹੋਏ ਸਨ। ਇਥੇ ਹਰ ਸ਼ੈ ਉਖੜੀ ਉਖੜੀ ਲਗਦੀ ਸੀ। ਥਾਣਿਆਂ, ਚੌਕੀਆਂ ਵਿਚ ਸਾਮਾਨ ਦੇ ਢੇਰ ਲੱਗੇ ਹੋਏ ਸਨ। ਟਰੰਕ, ਪਲੰਘ, ਪੰਘੂੜੇ, ਮੇਜ਼, ਸੋਫ਼ਾ ਸੈੱਟ, ਤਸਵੀਰਾਂ ਸਭ ਆਪੋ ਆਪਣੀਆਂ ਥਾਵਾਂ ਤੋਂ ਉਖੜ ਕੇ ਥਾਣੇ ਆ ਗਈਆਂ ਸਨ। ਭਲਾ ... Read More »
ਮੈਕਸਿਮ ਗੋਰਕੀ ਦੀ ਪ੍ਰਤਿਭਾ/Maxim Gorky Di Pratibha
ਮੈਕਸਿਸਮ ਗੋਰਕੀ ਉਨ੍ਹੀਵੀਂ ਸਦੀ ਦੇ ਪ੍ਰਸਿੱਧ ਰੂਸੀ ਲੇਖਕਾਂ ਵਿਚ ਸ਼ਾਮਲ ਹੈ, ਜਿਸ ਨੂੰ ਉਸ ਦੇ ਨਾਵਲ ‘ਮਾਂ’ ਕਰਕੇ ਵਧੇਰੇ ਜਾਣਿਆ ਜਾਂਦਾ ਹੈ। ਮੈਂ ਉਸ ਦੀ ਤਿੰਨ ਭਾਗਾਂ ਵਿਚ ਲਿਖੀ ਸਵੈਜੀਵਨੀ ਕਰਕੇ ਵੀ ਉਹਨੂੰ ਵੱਡਾ ਲੇਖਕ ਮੰਨਦਾ ਰਿਹਾ ਹਾਂ ਜਿਸ ਦਾ ਪਹਿਲਾ ਭਾਗ ‘ਮੇਰਾ ਬਚਪਨ’ ਮੈਂ ਅਨੁਵਾਦ ਕੀਤਾ ਸੀ। ਗੋਰਕੀ ਦੀ ... Read More »