ਜੀ ਆਇਆਂ ਨੂੰ
You are here: Home >> Kavi ਕਵੀ >> Waris Shah ਵਾਰਿਸ ਸ਼ਾਹ (page 4)

Category Archives: Waris Shah ਵਾਰਿਸ ਸ਼ਾਹ

Feed Subscription

ਵਾਰਿਸ ਸ਼ਾਹ , Waris Shah

ਹੀਰ ਵਾਰਿਸ ਸ਼ਾਹ: ਬੰਦ 31(ਉੱਤਰ ਰਾਂਝਾ)

ਭਾਬੀ ਰਿਜ਼ਕ ਉਦਾਸ ਜਾਂ ਹੋ ਟਰਿਆਂ ਹੁਣ ਕਾਸ ਨੂੰ ਘੇਰ ਕੇ ਠੱਗਦੀਆਂ ਹੋ ਪਹਿਲਾਂ ਸਾੜ ਕੇ ਜਿਊ ਨਮਾਨੜੇ ਦਾ ਪਿੱਛੋਂ ਭੁੱਲੀਆਂ ਲਾਵਣੇ ਲਗਦੀਆਂ ਹੋ ਭਾਈ ਸਾਕ ਸਨ ਸੋ ਤੁਸਾਂ ਵੱਖ ਕੀਤੇ ਤੁਸੀਂ ਸਾਕ ਕੀ ਸਾਡੀਆਂ ਲਗਦੀਆਂ ਹੋ ਅਸੀਂ ਕੁੱਜੜੇ ਰੂਪ ਕਰੂਪ ਵਾਲੇ ਤੁਸੀਂ ਜੋਬਨੇ ਦੀਆ ਨੈਈ ਵਗਦੀਆਂ ਹੋ ਅਸਾਂ ਆਬ ... Read More »

ਹੀਰ ਵਾਰਿਸ ਸ਼ਾਹ: ਬੰਦ 32(ਰਾਂਝਾ ਮਸੀਤ ਵਿੱਚ ਪੁੱਜਾ)

ਵਾਹ ਲਾ ਰਹੇ ਭਾਈਆ ਭੀ ਰਾਂਝਾ ਰੁਠ ਹਜ਼ਾਰਿਉਂ ਧਾਇਆ ਏ ਭੁਖ ਨੰਗ ਨੂੰ ਝਾਕ ਕੇ ਪੰਧ ਕਰਕੇ ਰਾਤੀਂ ਵਿੱਚ ਮਸੀਤ ਦੇ ਛਾਇਆ ਏ ਹਥ ਵੰਝਲੀ ਪਕੜ ਕੇ ਰਾਤ ਅੱਧੀ ਰਾਂਝੇ ਮਜ਼ਾ ਭਈ ਖ਼ੂਬ ਬਣਾਇਆ ਏ ਰਨ ਮਰਦ ਨਾ ਪਿੰਡ ਵਿੱਚ ਰਹਿਆ ਕੋਈ ਸਭਾ ਗਿਰਦ ਮਸੀਤ ਸਦਾਇਆ ਏ ਵਾਰਸ ਸ਼ਾਹ ਮੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 33(ਮਸੀਤ ਦੀ ਸਿਫਤ)

ਮਸਜਿਦ ਬੈਤੁਲ ਅਤੀਕ ਮਿਸਾਲ ਆਹੀ ਖਾਨਾ ਕਾਅਬਿਉਂ ਡੌਲ ਉਤਾਰਿਆ ਨੇ ਗੋਇਆ ਅਕਸਾ ਦੇ ਨਾਲ ਦੀ ਭੈਨ ਦੂਈ ਸ਼ਾਇਦ ਸੰਦਲੀ ਨੂਰ ਉਸਾਰਿਆ ਨੇ ਪੜ੍ਹਨ ਫਾਜ਼ਿਲ ਦਰਸ ਦਰਵੇਸ਼ ਮੁਫਤੀ ਖ਼ੂਬ ਕਢ ਅਲਹਾਨ ਪਰਕਾਰਿਆ ਨੇ ਤਾਅਲੀਲ ਮੀਜ਼ਾਨ ਤੇ ਸਰਫ ਬਹਾਈ, ਸਰਫ ਮੀਰ ਭੀ ਯਾਦ ਪੁਕਾਰਿਆ ਨੇ ਕਾਜ਼ੀ ਕੁਤਬ ਤੇ ਕਨਜ਼ ਅਨਵਾਅ ਬਾਰਾਂ ਮਸਊਣੀਆ ... Read More »

ਹੀਰ ਵਾਰਿਸ ਸ਼ਾਹ: ਬੰਦ 34( ਬੱਚੇ ਸਬਕ ਪੜ੍ਹਦੇ)

ਇੱਕ ਨਜ਼ਮ ਦੇ ਦਰਸ ਹਰ ਕਰਨ ਪੜ੍ਹਦੇ ਨਾਮ। ਏ। ਹੱਕ ਅਤੇ ਖ਼ਾਲਿਕ ਬਾਰੀਆਂ ਨੇ ਗੁਲਿਸਤਾਂ ਬੋਸਤਾਂ ਨਾਲ ਬਹਾਰ ਦਾਨਿਸ਼ ਤੂਤੀਨਾਮੇ ਤੇ ਰਾਜ਼ਕ ਬਾਰੀਆਂ ਨੇ ਮਿਨਸ਼ਾਇਤ ਨਸਾਬ ਤੇ ਅੱਬਲਫਜ਼ਲਾਂ ਸ਼ਾਹਨਾਮਿਉਂ ਵਾਹਦਬਾਰੀਆਂ ਨੇ ਕਿਰਾਨ ਅਲਸਾਅਦੀਅਨ ਦੀਵਾਨ ਹਾਫਿਜ਼ ਸ਼ੀਰੀਂ ਖ਼ੁਸਰਵਾਂ ਲਿਖ ਸਵਾਰੀਆਂ ਨੇ Ik nazam de dars har karan parhde naam haq te ... Read More »

ਹੀਰ ਵਾਰਿਸ ਸ਼ਾਹ: ਬੰਦ 35(ਬੱਚੇ ਸਬਕ ਪੜ੍ਹਦੇ)

ਕਲਮਦਾਨ ਦਫਤੈਨ ਦਵਾਤ ਪੱਟੀ ਨਾਵੇਂ ਐਮਲੀ ਵੇਖਦੇ ਲੜਕਿਆਂ ਦੇ ਲਿਖਣ ਨਾਲ ਮਸੌਦੇ ਸਿਆਕ ਖਸਰੇ ਸਿਆਹੇ ਅਵਾਰਜੇ ਲਿਖਦੇ ਵਰਕਿਆਂ ਦੇ ਇੱਕ ਭੁਲ ਕੇ ਐਨ ਦਾ ਜ਼ੈਨ ਵਾਚਣ ਮੁੱਲਾਂ ਜਿੰਦ ਕਢੇ ਨਾਲ ਕੜਕਿਆਂ ਦੇ ਇੱਕ ਆਂਵਦੇ ਸ਼ੌਕ ਯਜ਼ਦਾਨ ਲੈ ਕੇ ਵਿੱਚ ਮਕਤਬਾਂ ਦੇ ਨਾਲ ਤੜਕਿਆਂ ਦੇ Qalam daan dafteen dawaat patti nanwaiN ... Read More »

ਹੀਰ ਵਾਰਿਸ ਸ਼ਾਹ: ਬੰਦ 36(ਮੁੱਲਾਂ ਦਾ ਉੱਤਰ)

ਮੁੱਲਾਂ ਆਖਿਆ ਚੂਨੀਆਂ ਦੇਖਦਿਆਂ ਈ ਜ਼ੈਰ ਸ਼ਰ੍ਹਾ ਤੂੰ ਕੌਣ ਹੈਂ ਦੂਰ ਹੋ ਓਏ ਏਥੇ ਲੁਚਿਆਂ ਦੀ ਕਾਈ ਜਾ ਨਾਹੀਂ ਪਟੇ ਦੌਰ ਕਰ ਹੱਕ ਮੰਜ਼ੂਰ ਹੋ ਓਏ ਅਨਲਹੱਕ ਕਿਹਾ ਨਾ ਕਿਬਰ ਕਰਕੇ ਓੜਕ ਮਾਰੇਂ ਗਾ ਵਾਂਗ ਮਨਸੂਰ ਹੋ ਓਏ ਵਾਰਸ ਸ਼ਾਹ ਨਾ ਹਿੰਗ ਦੀ ਬਾਸ ਛੁਪਦੀ ਭਾਵੇਂ ਰਸਮਸੀ ਵਿੱਚ ਕਾਫੂਰ ਹੋ ... Read More »

ਹੀਰ ਵਾਰਿਸ ਸ਼ਾਹ: ਬੰਦ 37(ਉੱਤਰ ਰਾਂਝਾ)

ਦਾੜ੍ਹੀ ਸ਼ੇਖ਼ ਦੀ ਅਮਲ ਸ਼ੈਤਾਨ ਵਾਲੇ ਕੇਹਾ ਰਾਣਿਓ ਜਾਂਦਿਆਂ ਰਾਹੀਆਂ ਨੂੰ ਅੱਗੇ ਕਢ ਕੁਰਾਨ ਤੇ ਬਹੇ ਮੰਬਰ ਕੇਹਾ ਅਡਿਓ ਮਕਰ ਦੀਆਂ ਫਾਹੀਆਂ ਨੂੰ ਏਸ ਪਲੀਤ ਤੇ ਪਾਕ ਦਾ ਕਰੋ ਵਾਕਿਫ ਅਸੀਂ ਜਾਣੀਏਂ ਸ਼ਰ੍ਹਾ ਗਵਾਹੀਆਂ ਨੂੰ ਜਿਹੜੇ ਥਾਂਓਂ ਨਾਪਾਕ ਦੇ ਵਿੱਚ ਵੜਿਓਂ ਸ਼ੁਕਰ ਰੱਬ ਦੀਆਂ ਬੇਪਰਵਾਹੀਆਂ ਨੂੰ ਵਾਰਸ ਸ਼ਾਹ ਵਿੱਚ ਹੁਜਰਿਆਂ ... Read More »

ਹੀਰ ਵਾਰਿਸ ਸ਼ਾਹ: ਬੰਦ 38(ਮੁੱਲਾਂ ਦਾ ਉੱਤਰ)

ਘਰ ਰੱਬ ਦੇ ਮਸਜਿਦਾਂ ਹੁੰਦੀਆਂ ਨੇ ਏਥੇ ਜ਼ੈਰ ਸ਼ਰ੍ਹਾ ਨਾਹੀਂ ਵਾੜੀਏ ਓਏ ਕੁੱਤਾ ਅਤੇ ਫਕੀਰ ਪਲੀਤ ਹੋਵੇ ਨਾਲ ਦੁਰਿਆਂ ਬੰਨ੍ਹ ਕੇ ਮਾਰੀਏ ਓਏ ਤਾਰਕ ਹੋ ਸਲਵਾਤ ਦਾ ਪਟੇ ਰੱਖੇ ਲਬਾਂ ਵਾਲਿਆਂ ਮਾਰ ਪਛਾੜਈਏ ਓਏ ਨੀਵਾਂ ਕਪੜਾ ਹੋਵੇ ਤਾਂ ਪਾੜ ਸੁੱਟੀਏ ਹੋਣ ਦਰਾਜ਼ ਤਾਂ ਸਾੜੀਏ ਓਏ ਵਾਰਸ ਸ਼ਾਹ ਖ਼ੁਦਾ ਦਿਆਂ ਦੁਸ਼ਮਨਾਂ ... Read More »

ਹੀਰ ਵਾਰਿਸ ਸ਼ਾਹ: ਬੰਦ 39(ਰਾਂਝੇ ਦਾ ਉੱਤਰ, ਮਸੀਤ ਦੇ ਮੁੱਲਾਂ ਨੂੰ)

ਸਾਨੂੰ ਦੱਸ ਨਮਾਜ਼ ਹੈ ਕਾਸ ਦੀ ਜੀ ਕਾਸ ਨਾਲ ਬਣਾਇ ਕੇ ਸਾਰਿਆ ਨੇ ਕੰਨ ਨਕ ਨਮਾਜ ਦੇ ਹੈਨ ਕਿਤਨੇ ਮੱਥੇ ਕਿਨ੍ਹਾਂ ਦੇ ਧੁਰੋਂ ਇਹ ਮਾਰਿਆ ਨੇ ਲੰਬੇ ਕੱਦ ਚੌੜੀ ਕਿਸ ਹਾਣ ਹੁੰਦੀ ਕਿਸ ਚੀਜ਼ ਦੇ ਨਾਲ ਸਵਾਰਿਆ ਨੇ ਵਾਰਸ ਕਿੱਲੀਆਂ ਕਿਤਨੀਆਂ ਉਸ ਦੀਆਂ ਨੇ ਜਿਨ ਨਾਲ ਇਹ ਬੰਨ੍ਹ ਉਤਾਰਿਆ ਨੇ ... Read More »

ਹੀਰ ਵਾਰਿਸ ਸ਼ਾਹ: ਬੰਦ 40(ਮੁੱਲਾਂ ਦਾ ਉੱਤਰ ਰਾਂਝੇ ਨੂੰ)

ਅਸਾਂ ਫਿੱਕਾ ਅਸੂਲ ਨੂੰ ਸਹੀ ਕੀਤਾ ਜ਼ੈਰ ਸ਼ਰ੍ਹਾ ਮਰਦੂਦ ਨੂੰ ਮਾਰਨੇ ਆਂ ਅਸਾਂ ਦਸਨੇ ਕੰਮ ਇਬਾਦਤਾਂ ਦੇ ਪੁਲ ਸਰਾਤ ਤੋਂ ਪਾਰ ਉਤਾਰਨੇ ਆਂ ਫਰਜ਼ ਸੁੰਨਤਾਂ ਵਾਜਬਾਂ ਨਫਲ ਵਿਤਰਾਂ ਨਾਲ ਜਾਇਜ਼ਾ ਸਚ ਨਿਤਾਰਨੇ ਆਂ ਵਾਰਸ ਸ਼ਾਹ ਜਮਾਇਤ ਦੇ ਤਾਰਕਾਂ ਨੂੰ ਤਾਜ਼ਿਆਨਿਆਂ ਦੂਰਿਆਂ ਮਾਰਨੇ ਆਂ AssaN fiqqa asool nooN sahee kita, ghair ... Read More »

Scroll To Top
Skip to toolbar