ਜੀ ਆਇਆਂ ਨੂੰ
You are here: Home >> Literature ਸਾਹਿਤ >> Gazals ਗਜ਼ਲਾਂ >> ਮੈਨੂੰ ਤੇਰਾ ਸ਼ਬਾਬ ਲੈ ਬੈਠਾ/ Mainu Tera Shabab Lai Baitha

ਮੈਨੂੰ ਤੇਰਾ ਸ਼ਬਾਬ ਲੈ ਬੈਠਾ/ Mainu Tera Shabab Lai Baitha

ਮੈਨੂੰ ਤੇਰਾ ਸ਼ਬਾਬ ਲੈ ਬੈਠਾ
ਰੰਗ ਗੋਰ ਗੁਲਾਬ ਲੈ ਬੈਠਾ

ਦਿਲ ਦਾ ਡਰ ਸੀ ਕਿਤੇ ਨਾ ਲੈ ਬੈਠੇ
ਲੈ ਹੀ ਬੈਠਾ ਜਨਾਬ ਲੈ ਬੈਠਾ

ਵਿਹਲ ਜਦ ਵੀ ਮਿਲੀ ਹੈ ਫ਼ਰਜ਼ਾਂ ਤੋਂ
ਤੇਰੇ ਮੁੱਖ ਦੀ ਕਿਤਾਬ ਲੈ ਬੈਠਾ

ਕਿੰਨੀ ਬੀਤੀ ਤੇ ਕਿੰਨੀ ਬਾਕੀ ਹੈ
ਮੈਨੁੰ ਇਹੋ ਹਿਸਾਬ ਲੈ ਬੈਠਾ

ਸ਼ਿਵ ਨੂੰ ਇਕ ਗਮ ਤੇ ਹੀ ਭਰੋਸਾ ਸੀ
ਗਮ ਤੋਂ ਕੋਰਾ ਜਵਾਬ ਲੈ ਬੈਠਾ

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar