ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Mushkal Bahut Je Japda Pathar nu Tordhna /ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ

Mushkal Bahut Je Japda Pathar nu Tordhna /ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ

ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ
ਤੋੜੋ ਬਹੁਤ ਆਸਾਨ ਹੈ ‘ਪਾਤਰ’ ਨੂੰ ਤੋੜਨਾ

ਤੋੜਨ ਤੁਰੇ ਤਾਂ ਕੁਝ ਤਾਂ ਸੀ ਆਖਰ ਨੂੰ ਤੋੜਨਾ
ਸੰਗਲ ਨਾ ਟੁੱਟੇ ਪੈ ਗਿਆ ਝਾਂਜਰ ਨੂੰ ਤੋੜਨਾ

ਏਸੇ ਲਈ ਖੁਦ ਟੁਕੜਿਆਂ ਵਿਚ ਟੁੱਟ ਗਿਆ ਹਾਂ ਮੈਂ
ਬੇਰਹਿਮ ਲਗਦਾ ਸੀ ਬਹੁਤ ਇਕ ਘਰ ਨੂੰ ਤੋੜਨਾ

About OXO Team

2 comments

  1. very nice lines of Surjeet Patar saab. Thanks for sharing..

Click on a tab to select how you'd like to leave your comment

Leave a Reply to SgS Sandhu Cancel reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar