ਜੀ ਆਇਆਂ ਨੂੰ
You are here: Home >> Culture ਸਭਿਆਚਾਰ >> ਪਾ ਨੀਂ ਮਾਏ ਪਾ / Paa ni Maaye Paa

ਪਾ ਨੀਂ ਮਾਏ ਪਾ / Paa ni Maaye Paa

ਪਾ ਨੀਂ ਮਾਏ ਪਾ
ਕਾਲੇ ਕੁੱਤੇ ਨੂੰ ਵੀ ਪਾ
ਕਾਲਾ ਕੁੱਤਾ ਦਏ ਵਧਾਈ
ਤੇਰੀ ਜੀਵੇ ਮੱਝੀਂ ਗਾਈਂ
ਮੱਝੀਂ ਗਾਈਂ ਨੇ ਦਿੱਤਾ ਦੁੱਧ
ਤੇਰੇ ਜੀਵਨ ਸੱਤੇ ਪੁੱਤ
ਸਾਨੂੰ ਸੇਰ ਸ਼ੱਕਰ ਪਾਈ
ਡੋਲੀ ਛਮ ਛਮ ਕਰਦੀ ਆਈ

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar