ਜੀ ਆਇਆਂ ਨੂੰ
You are here: Home >> Tag Archives: kavitavaan ਕਵਿਤਾਵਾਂ (page 10)

Tag Archives: kavitavaan ਕਵਿਤਾਵਾਂ

Feed Subscription

Ohna Te Reham Kroge Ta Karnge Oh Vi/ ਉਨ੍ਹਾਂ ‘ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ

ਉਨ੍ਹਾਂ ‘ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ ਨਹੀਂ ਤਾਂ ਤੜਪ ਕੇ ਵਿਹੁ ਨਾਲ ਭਰਨਗੇ ਉਹ ਵੀ ਨਿਆਂ ਕਰੋਗੇ ਉਨ੍ਹਾਂ ਨਾਲ ਤਾਂ ਭਲਾ ਹੋਊ ਨਹੀਂ ਤਾਂ ਕਹਿਰ ਦੇ ਕਾਨੂੰਨ ਘੜਨਗੇ ਉਹ ਵੀ ਜਿਨ੍ਹਾਂ ਦਾ ਜਿਉਣ ਹੈ ਮੌਤੋਂ ਬੁਰਾ, ਉਨ੍ਹਾਂ ਹੱਥੋਂ ਜਿਨ੍ਹਾਂ ਨੂੰ ਜ਼ਿੰਦਗੀ ਪਿਆਰੀ ਹੈ ਮਰਨਗੇ ਉਹ ਵੀ ਮੈਂ ਪੱਤੇ ... Read More »

Mai nishdin Sochda Rehna/ ਮੈਂ ਨਿਸਦਿਨ ਸੋਚਦਾ ਰਹਿੰਨਾਂ

ਪਵਿੱਤਰ ਹੋਣ ਖਾਤਰ ਇਉਂ ਮੈਂ ਅਕਸਰ ਸੁਲਗਦਾ ਰਹਿੰਨਾਂਮੈਂ ਨਿਸਦਿਨ ਸੋਚਦਾ ਰਹਿੰਨਾਂ ਮੈਂ ਹਰ ਪਲ ਸੁਲਗਦਾ ਰਹਿੰਨਾਂ ਮੈਂ ਗੌਤਮ ਹਾਂ ਅਤੇ ਬੁੱਧ ਹੋਣ ਖਾਤਰ ਤੜਪਦਾ ਰਹਿੰਨਾਂ ਸੁਜਾਤਾ ਦਾ ਕਟੋਰਾ ਵਣ ਦੇ ਵਿਚ ਮਨਜ਼ੂਰ ਸੀ ਮੈਨੂੰ ਮੈਂ ਪਰ ਬੋਧੀ ਮਠਾਂ ਵਿਚ ਉਸ ਨੁੰ ਆਉਣੋਂ ਵਰਜਦਾ ਰਹਿੰਨਾਂ ਇਬਾਰਤ ਮੈਂ ਨਹੀਂ ਕੋਈ, ਸ਼ਿਲਾਲੇਖੀਂ ਲਿਖੀ ... Read More »

Meri Katha Na Kite Pohn Vich Bikhar Jawe/ ਮੇਰੀ ਕਥਾ ਨਾ ਕਿਤੇ ਪੌਣ ਵਿਚ ਬਿਖਰ ਜਾਵੇ

ਮੇਰੀ ਕਥਾ ਨਾ ਕਿਤੇ ਪੌਣ ਵਿਚ ਬਿਖਰ ਜਾਵੇ ਮੇਰੀ ਤਮੰਨਾ ਹੈ ਇਹ ਰਾਤੋ ਰਾਤ ਮਰ ਜਾਵੇ ਸਫ਼ਾ ਹੀ ਜਿਸਦੇ ਸੁਖ਼ਨ ਦੀ ਤਪਿਸ਼ ਤੋਂ ਡਰ ਜਾਵੇ ਤਾਂ ਓਸ ਸੁਲਗਦੇ ਸ਼ਾਇਰ ਦੀ ਅੱਗ ਕਿਧਰ ਜਾਵੇ ਨਾ ਸਾਂਭੇ ਯਾਰ ਦਾ ਦਾਮਨ ਨਾ ਸ਼ਾਇਰੀ ਦੀ ਸਤਰ ਰਲੇ ਨਾ ਖ਼ਾਕ ਵਿਚ ਉਹ ਹੰਝੂ ਤਾਂ ਕਿਧਰ ... Read More »

Ehi Dhudhli Hai Maaf Kr Shaeir/ਏਹੀ ਧੁੰਦਲੀ ਹੈ, ਮਾਫ ਕਰ ਸ਼ਾਇਰ

ਏਹੀ ਧੁੰਦਲੀ ਹੈ, ਮਾਫ ਕਰ ਸ਼ਾਇਰ ਅਪਣੀ ਐਨਕ ਨੂੰ ਸਾਫ ਕਰ ਸ਼ਾਇਰ ਵਾਂਗ ਸੂਰਜ ਦੇ ਤਪ ਕਿ ਮੀਂਹ ਬਰਸੇ ਬੇਹੇ ਪਾਣੀ ਨੂੰ ਭਾਫ ਕਰ ਸ਼ਾਇਰ ਤੇਰੀ ਕਵਿਤਾ ‘ਚ ਹੈ ਤਰਫਦਾਰੀ ਇਸ ਨੁੰ ਅਪਣੇ ਖਿਲਾਫ ਕਰ ਸ਼ਾਇਰ ਜਿਸ ਤਰਾਂ ਨੇਰ੍ਹਿਆਂ ‘ਚ ਦੀਪ ਜਗੇ ਉਸ ਤਰਾਂ ਇਖਤਿਲਾਫ ਕਰ ਸ਼ਾਇਰ ਜਾਤ ਹਉਮੈਂ ਹੈ, ... Read More »

Hai Kavita ,Mai Mudh Aaya Ha / ਹੇ ਕਵਿਤਾ, ਮੈਂ ਮੁੜ ਆਇਆ ਹਾਂ

ਹੇ ਕਵਿਤਾ, ਮੈਂ ਮੁੜ ਆਇਆ ਹਾਂ ਤੇਰੇ ਉਚੇ ਦੁਆਰ ਜਿੱਥੇ ਹਰਦਮ ਸਰਗਮ ਗੂੰਜੇ ਹਰ ਗਮ ਦਏ ਨਿਵਾਰ ਕਿਸ ਨੂੰ ਆਖਾਂ, ਕਿੱਧਰ ਜਾਵਾਂ ਤੇਰੇ ਬਿਨ ਕਿਸ ਨੂੰ ਦਿਖਲਾਵਾਂ ਇਹ ਜੋ ਮੇਰੇ ਸੀਨੇ ਖੁੱਭੀ ਅਣਦਿਸਦੀ ਤਲਵਾਰ ਰੱਤ ਦੇ ਟੇਪੇ ਸਰਦਲ ਕਿਰਦੇ ਜ਼ਖਮੀ ਹੋ ਹੋ ਪੰਛੀ ਗਿਰਦੇ ਤੂੰ ਛੋਹੇਂ ਤਾਂ ਫਿਰ ਉਡ ਜਾਂਦੇ ... Read More »

Ik Meri Adkhad Jahi Awaz Hai/ਇਕ ਮੇਰੀ ਅਧਖੜ ਜਿਹੀ ਆਵਾਜ਼ ਹੈ

ਇਕ ਮੇਰੀ ਅਧਖੜ ਜਿਹੀ ਆਵਾਜ਼ ਹੈ ਦੂਸਰੇ ਹੈ ਨਜ਼ਮ ਸੋ ਨਾਰਾਜ਼ ਹੈ ਇਹ ਹੈ ਮੇਰੀ ਨਜ਼ਮ ਦੀ ਨਰਾਜ਼ਗੀ ਪਿੰਜਰਾ ਹਾਂ ਮੈਂ ਤੇ ਉਹ ਪਰਵਾਜ਼ ਹੈ ਕੁਛ ਨਾ ਕਹਿ ਖਾਮੋਸ਼ ਰਹਿ ਓ ਸ਼ਾਇਰਾ ਸਭ ਨੂੰ ਤੇਰੇ ਕਹਿਣ ਤੇ ਇਤਰਾਜ਼ ਹੈ ਸੁਣ ਤੇਰੀ ਆਵਾਜ਼ ਉਹ ਆ ਜਾਣਗੇ ਹੱਥ ਜਿਨਾਂ ਦੇ ਸੀਨੇ-ਵਿੰਨਵਾਂ ਸਾਜ਼ ... Read More »

Hick Wich Khanjar Dob Ke Soh Gaye ,Ajkal Eyeo Nahi Karde Lok /ਹਿਕ ਵਿਚ ਖ਼ੰਜਰ ਡੋਬ ਕੇ ਸੌਂ ਗਏ, ਅਜਕਲ੍ਹ ਇਉਂ ਨਈਂ ਕਰਦੇ ਲੋਕ

ਹਿਕ ਵਿਚ ਖ਼ੰਜਰ ਡੋਬ ਕੇ ਸੌਂ ਗਏ, ਅਜਕਲ੍ਹ ਇਉਂ ਨਈਂ ਕਰਦੇ ਲੋਕ ਹੁਣ ਤਾਂ ਦਿਲ ਨੂੰ ਦੁਖ ਜਿਹਾ ਲਾ ਕੇ, ਹੌਲੀ ਹੌਲੀ ਮਰਦੇ ਲੋਕ ਮੈਂ ਕਦ ਸੂਹੇ ਬੋਲ ਉਗਾਏ, ਮੈਂ ਕਦ ਰੌਸ਼ਨ ਬਾਤ ਕਹੀ ਮੇਰੇ ਪੇਸ਼ ਤਾਂ ਐਵੇਂ ਪੈ ਗਏ, ਇਸ ਬੇਨੂਰ ਨਗਰ ਦੇ ਲੋਕ ਜਿਹੜੀ ਰੁਤ ਨੂੰ ‘ਉਮਰਾ’ ਕਹਿੰਦੇ ... Read More »

Tere Bin Jee Sake Na Ehu Ta Nahi /ਤੇਰੇ ਬਿਨ ਜੀ ਸਕੇ ਨਾ, ਇਉਂ ਤਾਂ ਨਹੀਂ

ਤੇਰੇ ਬਿਨ ਜੀ ਸਕੇ ਨਾ, ਇਉਂ ਤਾਂ ਨਹੀਂ, ਤੇਰੇ ਬਿਨ ਦਿਨ ਪਰ ਇਉਂ ਗੁਜ਼ਰਦੇ ਨੇ ਚੰਦ ਸੂਰਜ ਜਿਵੇਂ ਕਿ ਸਫ਼ਰੇ ਨੇ, ਜੇਹੇ ਡੁਬਦੇ ਨੇ ਤੇਹੇ ਚੜ੍ਹਦੇ ਨੇ ਲਫ਼ਜ਼ ਡਰਦੇ ਨੇ ਕੋਰੇ ਸਫਿਆਂ ਤੋਂ, ਤੇ ਸਫ਼ੇ ਨਜ਼ਮ ਕੋਲੋਂ ਡਰਦੇ ਨੇ ਅੱਗ ਦੇ ਲਾਂਬੂ ਧੂੰਏ ਦੀ ਭਾਸ਼ਾ ਵਿਚ, ਤਰਜਮਾ ਹਰ ਸਤਰ ਦਾ ... Read More »

Ma Janmaa Toh Subh Karma Da Aadi/ਮੈਂ ਜਨਮਾਂ ਤੋਂ ਸ਼ੁਭ ਕਰਮਾਂ ਦਾ ਆਦੀ

ਮੈਂ ਜਨਮਾਂ ਤੋਂ ਸ਼ੁਭ ਕਰਮਾਂ ਦਾ ਆਦੀ, ਮੇਰਾ ਫਰਜ਼ ਹਰ ਥਾਂ ‘ਤੇ ਵੰਡਣਾ ਆਜ਼ਾਦੀ, ਜੀਵੋ ਅਤੇ ਜੀਣ ਦੇਵੋ ਦਾ ਨਾਅਰਾ, ਮੈਂ ਲਿਖਕੇ ਮਿਜ਼ਾਈਲਾਂ ‘ਤੇ ਥਾਂ-ਥਾਂ ‘ਤੇ ਘਲਦਾ, ਮੈਂ ਲੋਕਾਂ ਦੇ ਹੱਕਾ ਦੀ ਰਾਖੀ ਦਾ ਵਾਰਿਸ, ਥਾਂ-ਥਾਂ ‘ਤੇ ਬੰਬਾਂ ਦੇ ਪਹਿਰੇ ਬਿਠਾਉਂਦਾ, ਮੇਰਾ ਸ਼ੌਕ ਲਾਸ਼ਾਂ ਦੀ ਮੰਡੀ ਸਜਾਉਣਾ, ਤੇ ਸਿਰਤਾਜ ਮਹਾਂ ... Read More »

Suhan Laggeya Suchet ho Jana/ਛੁਹਣ ਲੱਗਿਆਂ ਸਚੇਤ ਹੋ ਜਾਣਾ

ਛੁਹਣ ਲੱਗਿਆਂ ਸਚੇਤ ਹੋ ਜਾਣਾ ਮੇਰੇ ਹੱਥਾਂ ਦਾ ਰੇਤ ਹੋ ਜਾਣਾ ਪਿਆਸ ਬਚ ਰਹਿਣੀ ਹੋਂਠ ਸੜ ਜਾਣੇ ਮੈਂ ਤੜਪਣਾ ਤੇ ਪ੍ਰੇਤ ਹੋ ਜਾਣਾ ਖਾਕ ਸਾਂ ਫੇਰ ਖਾਕ ਹੀ ਮੁੜ ਕੇ ਮੈਂ ਵੀ ਗੀਤਾਂ ਸਮੇਤ ਹੋ ਜਾਣਾ ਚਮਕਣਾ ਨੀਰ ਝਿੰਮਣਾਂ ਹੇਠੋਂ ਨਸ਼ਰ ਤੇਰਾ ਵੀ ਭੇਤ ਹੋ ਜਾਣਾ ਫਿਰ ਤੇਰੇ ਆਉਣ ਦੀ ... Read More »

Scroll To Top
Skip to toolbar