ਜੀ ਆਇਆਂ ਨੂੰ
You are here: Home >> Tag Archives: ਪੰਜਾਬੀ (page 5)

Tag Archives: ਪੰਜਾਬੀ

Feed Subscription

Jism Di Rait Te Ik Lafhz Hai Likhya Hoya/ ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆ

ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆ ਪੌਣ ਦੇ ਰਹਿਮ ਤੇ ਇਖਾਲਕ ਹੈ ਟਿਕਿਆ ਹੋਇਆ ਅੱਗ ਦਾ ਨਾਮ ਹੀ ਸੁਣਦਾ ਹਾਂ ਤਾਂ ਡਰ ਜਾਂਦਾ ਹਾਂ ਮੈਂ ਜੁ ਪਿੱਤਲ ਹਾਂ ਖਰੇ ਸੋਨਿਓਂ ਵਿਕਿਆ ਹੋਇਆ ਗੱਡੋ ਸੂਲੀ ਕਿ ਜ਼ਰਾ ਦੇਖੀਏ ਇਹ ਈਸਾ ਹੈ ਜਾਂ ਕੋਈ ਹੋਰ ਉਦੇ ਭੇਸ ‘ਚ ਲੁਕਿਆ ... Read More »

Paidh Da Harff/ਪੈੜ ਦਾ ਹਰਫ਼

ਪੈੜ ਦਾ ਹਰਫ਼ ਕਦੋਂ ਥਲ ‘ਤੇ ਲਿਖਣ ਦੇਂਦਾ ਏ ਰੇਤ ਦਾ ਸੇਕ ਕਦੋਂ ਪੈਰ ਟਿਕਣ ਦੇਂਦਾ ਏ ਤੋੜ ਲੈ ਜਾਣਗੇ ਲੋਕੀਂ ਜੇ ਨਾ ਤੋੜੇਗੀ ਹਵਾ ਕੌਣ ਫੁੱਲਾਂ ਨੂੰ ਘੜੀ ਪਹਿਰ ਟਿਕਣ ਦੇਂਦਾ ਏ ਡੋਬ ਲੈਂਦਾ ਏ ਕਲੇਜੇ ਵਿਚ ਖ਼ੰਜਰ ਵਾਂਗੂੰ ਦਰਦ ਸੂਰਜ ਨੂੰ ਕਦੋਂ ਐਵੇਂ ਮਿਟਣ ਦੇਂਦਾ ਏ ਖ਼ਾਕ ਕਰ ... Read More »

Sahi Hai Malko Raha Di Tilkhan /ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ

ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ ਗਲਤ ਸੀ ਮੇਰਿਆਂ ਪੈਰਾਂ ਦੀ ਥਿੜਕਣ ਖਿਮਾ ਕਰਨਾ ਕਿ ਮੈਥੋਂ ਭੁੱਲ ਹੋ ਗਈ ਬਿਨਾ ਪੁੱਛਿਆਂ ਹੀ ਕਰ ਦਿੱਤਾ ਮੈਂ ਚਾਨਣ ਸਿਰਫ ਇਕ ਮੈਂ ਹੀ ਤਾਂ ਚਿਹਰਾ ਹਾਂ ਮੈਲਾ ਉਹ ਸਾਰੇ ਸ਼ੀਸ਼ਿਆਂ ਦੇ ਵਾਂਗ ਲਿਸ਼ਕਣ ਜੋ ਸਾਡਾ ਹਾਲ ਪੁੱਛਣ ਦੁੱਖ ਪਛਾਨਣ ਉਨ੍ਹਾਂ ਨੂੰ ਕਹਿ ਨਾ ... Read More »

Eh Udassi Dhudh Eh Sabh Kujh ki Jo Change Nahi/ ਇਹ ਉਦਾਸੀ, ਧੁੰਦ, ਇਹ ਸਭ ਕੁਝ ਕਿ ਜੋ ਚੰਗਾ ਨਹੀਂ

ਇਹ ਉਦਾਸੀ, ਧੁੰਦ, ਇਹ ਸਭ ਕੁਝ ਕਿ ਜੋ ਚੰਗਾ ਨਹੀਂ ਮੈਂ ਉਦੈ ਹੋਣਾ, ਸਦਾ ਇਸ ਵਿਚ ਘਿਰੇ ਰਹਿਣਾ ਨਹੀਂ ਕੁਫ਼ਰ, ਬਦੀਆਂ, ਖ਼ੌਫ਼ ਕੀ ਕੀ ਏਸ ਵਿਚ ਘੁਲਿਆ ਪਿਆ ਮੇਰੇ ਦਿਲ ਦਰਿਆ ਤੋਂ ਵਧ ਦਰਿਆ ਕੋਈ ਗੰਧਲਾ ਨਹੀਂ ਮੈਂ ਦਲੀਲਾਂ ਦੇ ਰਿਹਾਂ, ਖਪ ਰਿਹਾਂ, ਕੁਰਲਾ ਰਿਹਾਂ ਪਰ ਅਜੇ ਰੂਹ ਦੀ ਅਦਾਲਤ ... Read More »

Chann-Mukh Haa /ਚੰਨ-ਮੁੱਖ ਹਾਂ

ਚੰਨ-ਮੁੱਖ ਹਾਂ, ਸੀਨੇ ਲਾ, ਸਿਮਟਣ ਵੀ ਦੇ, ਚਾਨਣੀਂ ਹਾਂ ਦੂਰ ਤੱਕ ਬਿਖਰਨ ਵੀ ਦੇ ਪਕੜ ਰੱਖ ਜੋ ਉੱਗ ਸਕਾਂ ਤੇ ਖਿੜ ਸਕਾਂ, ਮੁਕਤ ਵੀ ਕਰ, ਮਹਿਕ ਨੂੰ ਫੈਲਣ ਵੀ ਦੇ ਤਪਿਸ਼ ਬਿਨ, ਸ਼ਿੱਦਤ ਬਿਨ ਕੀ ਬਰਸਣਾਂ, ਮੈਨੂੰ ਕੁਝ ਗਰਜਣ ਵੀ ਦੇ, ਲਿਸ਼ਕਣ ਵੀ ਦੇ ਨੀਰ, ਅੰਬਰ, ਪੌਣ ਤੋਂ ਨਿਖੜਣ ਵੀ ... Read More »

Kisee Da Suraj Kisee Da Deeva Kisee Da Teer Kman / ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ

ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ ਸਾਡੀ ਅੱਖ ਚੋਂ ਡਿਗਦਾ ਹੰਝੂ ਸਾਡਾ ਚੋਣ-ਨਿਸ਼ਾਨ ਤਾਨਸੇਨ ਤੋਂ ਬਾਪ ਦਾ ਬਦਲਾ ਬੈਜੂ ਲੈਣ ਗਿਆ ਤਾਨ ਸੁਣੀ ਤਾਂ ਕਿਰ ਗਈ ਹੱਥੋਂ ਹੰਝੂ ਕਿਰਪਾਨ ਕਾਲੀ ਰਾਤ ਵਰਾਨੇ ਟਿੱਲੇ ਏਦਾਂ ਬਰਸੇ ਮੀਂਹ ਜਿਉਂ ਕੋਈ ਅਧਖੜ ਔਤ ਜਨਾਨੀ ਨਾਹਵੇ ਵਿੱਚ ਸ਼ਮਸ਼ਾਨ ਰਾਤ ਟਿਕੀ ... Read More »

Kisse De Jisam Vich Kine Ku Dughe Lath Jaoge/ਕਿਸੇ ਦੇ ਜਿਸਮ ਵਿੱਚ ਕਿੰਨੇ ਕੁ ਡੂੰਘੇ ਲੱਥ ਜਾਓਗੇ

ਕਿਸੇ ਦੇ ਜਿਸਮ ਵਿੱਚ ਕਿੰਨੇ ਕੁ ਡੂੰਘੇ ਲੱਥ ਜਾਓਗੇ, ਕਿ ਆਖ਼ਰ ਲਾਸ਼ ਵਾਂਗੂੰ ਸਤਹ ਉੱਤੇ ਤੈਰ ਆਓਗੇ ਜੇ ਨੀਲੀ ਰਾਤ ਨੂੰ ਪਾਣੀ ਸਮਝ ਕੇ ਬਣ ਗਏ ਕਿਸ਼ਤੀ, ਨਮੋਸ਼ੀ ਬਾਦਬਾਨਾਂ ਦੀ ਦਿਨੇ ਕਿੱਥੇ ਛੁਪਾਓਗੇ ਕਦੀ ਝਾਂਜਰ, ਕਦੀ ਖ਼ੰਜਰ, ਕਦੀ ਹਾਸਾ, ਕਦੀ ਹਉਕਾ, ਛਲਾਵੀ ਪੌਣ ਤੋਂ ਰਾਤੀਂ ਭੁਲੇਖੇ ਬਹੁਤ ਖਾਓਗੇ ਜਦੋਂ ਥਮ ... Read More »

Ki Khabar Si Jag Tainu Esh Tra Bhul Jaega /ਕੀ ਖਬਰ ਸੀ ਜੱਗ ਤੈਨੂੰ ਇਸ ਤਰਾਂ ਭੁੱਲ ਜਾਇਗਾ

ਕੀ ਖਬਰ ਸੀ ਜੱਗ ਤੈਨੂੰ ਇਸ ਤਰਾਂ ਭੁੱਲ ਜਾਇਗਾ ਡਾਕ ਨਿਤ ਆਏਗੀ ਤੇਰੇ ਨਾਂ ਦਾ ਖਤ ਨਾ ਆਇਗਾ ਤੂੰ ਉਸੇ ਨੂੰ ਚੁੱਕ ਲਵੇਂਗਾ ਤੇ ਪੜ੍ਹੇਂਗਾ ਖਤ ਦੇ ਵਾਂਗ ਕੋਈ ਸੁੱਕਾ ਪੱਤਾ ਟੁੱਟ ਕੇ ਸਰਦਲਾਂ ਤਕ ਆਇਗਾ ਰੰਗ ਕੱਚੇ ਸੁਰਖੀਆਂ ਹੋਵਣਗੀਆਂ ਅਖਬਾਰ ਦੀਆਂ ਤੇਰੇ ਡੁੱਲ੍ਹੇ ਖੂਨ ਦੀ ਕੋਈ ਖਬਰ ਤਕ ਨਾ ... Read More »

Kehra kise Di Gal Sunan Nu Tiyar Si / ਕਿਹੜਾ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਸੀ

ਕਿਹੜਾ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਸੀ ਉੱਤਰ ਹਰੇਕ ਪ੍ਰਸ਼ਨ ਦਾ ਓਥੇ ਕਟਾਰ ਸੀ ਹਥਿਆਰ ਬੋਲਦੇ ਸੀ ਤੇ ਸ਼ਾਇਰ ਖ਼ਾਮੋਸ਼ ਸਨ ਰਹਿਬਰ ਭਟਕ ਗਏ ਤੇ ਮਸੀਹਾ ਬਿਮਾਰ ਸੀ ਕਬਰਾਂ ‘ਚ ਚਹਿਲ ਪਹਿਲ ਸੀ, ਗਲੀਆਂ ਸੀ ਸੁੰਨੀਆਂ ਸਿਵਿਆਂ ‘ਚ ਲੋ ਸੀ ਹੋਰ ਹਰ ਥਾਂ ਅੰਧਕਾਰ ਸੀ ਤੇਰਾ ਤੇ ਮੇਰਾ ਸੁਹਣਿਆਂ ... Read More »

Jinde Ni Asi Aaj Tere Mehmaan /ਜਿੰਦੇ ਨੀ ਅਸੀਂ ਅੱਜ ਤੇਰੇ ਮਹਿਮਾਨ

ਜਿੰਦੇ ਨੀ ਅਸੀਂ ਅੱਜ ਤੇਰੇ ਮਹਿਮਾਨ, ਖਿੜਿਆ ਰਹੇ ਤੇਰਾ ਬਾਗ ਬਗੀਚਾ, ਜਾਗਦੇ ਨੈਣ ਪਰਾਣ ਤੈਨੂੰ ਕੀ ਦੱਸੀਏ ਨੀ ਕੱਲ੍ਹ ਦੀਏ ਖਿੜੀਏ, ਉਮਰਾਂ ਦਾ ਇਤਿਹਾਸ, ਕਿਹੜੇ ਜਨਮ ਦੇ ਅਸੀਂ ਗੁਨਾਹੀ ਸਾਨੂੰ ਕੌਣ ਵੇਲੇ ਦੀ ਪਿਆਸ ਘਰੋਂ ਤੁਰੇ ਸੀ ਅਸੀਂ ਸੂਹੇ ‘ਤੇ ਸਾਵੇ ਰਾਹਾਂ ਨੇ ਕੀਤੇ ਵਰਾਨ ਮਾਵਾਂ ਨੇ ਤੋਰੇ ਸੀ ਚੁੰਮ ... Read More »

Scroll To Top
Skip to toolbar