ਜੀ ਆਇਆਂ ਨੂੰ
You are here: Home >> Tag Archives: ਪੰਜਾਬੀ (page 84)

Tag Archives: ਪੰਜਾਬੀ

Feed Subscription

ਹੀਰ ਵਾਰਿਸ ਸ਼ਾਹ: ਬੰਦ 211(ਕਾਜ਼ੀ ਦਾ ਉੱਤਰ)

ਜਿਹੜੇ ਛੱਡ ਕੇ ਰਾਹ ਹਲਾਲ ਦੇ ਨੂੰ ਤੱਕਨ ਨਜ਼ਰ ਹਰਾਮ ਦੀ ਮਾਰੀਅਨ ਗੇ ਕਬਰ ਵਿੱਚ ਬਹਾਇਕੇ ਨਾਲ ਗੁਰਜ਼ਾਂ ਓਥੇ ਪਾਪ ਤੇ ਪੁੰਨ ਨਵਾਰੀਅਨ ਗੇ ਰੋਜ਼ ਹਸ਼ਰ ਦੇ ਦੋਜ਼ਖੀ ਪਕੜ ਕੇ ਤੇ ਘਤ ਅੱਗ ਦੇ ਵਿੱਚ ਨਘਾਰੀਅਨ ਗੇ ਕੂਚ ਵਕਤ ਨਾ ਕਿਸੇ ਹੈ ਸਾਥ ਰਲਨਾਂ ਖਾਲੀ ਦੋਸਤ ਤੇ ਜੇਬ ਭੀ ਝਾੜੀਅਨ ... Read More »

ਹੀਰ ਵਾਰਿਸ ਸ਼ਾਹ: ਬੰਦ 212(ਹੀਰ ਦਾ ਉੱਤਰ)

’ਕਾਲਵਾ ਬਲੀ’ ਦੇ ਦਿੰਹੁ ਨਕਾਹ ਬੱਧਾ ਰੂਹ ਨਬੀ ਦੀ ਆਪ ਪੜ੍ਹਾਇਆ ਈ ਕੁਤਬ ਹੋ ਵਕੀਲ ਬੈਠਾ ਵਿੱਚ ਆ ਬੈਠਾ ਹੁਕਮ ਰੱਬ ਨੇ ਆਣ ਕਰਾਇਆ ਈ ਜਬਰਾਈਲ ਮੇਕਾਈਲ ਗਵਾਹ ਚਾਰੇ ਅਜ਼ਰਾਈਲ ਅਸਰਾਫੀਲ ਆਇਆ ਈ ਅਗਲਾ ਤੋੜ ਕੇ ਹੋਰ ਨਕਾਹ ਪੜ੍ਹਨਾ ਆਖ ਰੱਬ ਨੇ ਕਦੋਂ ਫੁਰਮਾਇਆ ਈ Read More »

ਹੀਰ ਵਾਰਿਸ ਸ਼ਾਹ: ਬੰਦ 213(ਉਹੀ ਚਲਦਾ)

ਜਿਹੜੇ ਇਸ਼ਕ ਦੀ ਅੱਗ ਦੇ ਤਾਉ ਤੱਤੇ ਤਿੰਨ੍ਹਾਂ ਦੋਜ਼ਖਾਂ ਨਾਲ ਕੀ ਵਾਸਤਾ ਈ ਜਿਨ੍ਹਾਂ ਇੱਕ ਦੇ ਨਾਉਂ ਤੇ ਸਿਦਕ ਬੱਧਾ ਓਨ੍ਹਾਂ ਫਿਕਰ ਅੰਦੇਸੜਾ ਕਾਸ ਦਾ ਈ ਆਖਿਰ ਸਿਦਕ ਯਕੀਨ ਤੇ ਕੰਮ ਪੌਸੀ ਮੌਤ ਚਰਜ਼ ਇਹ ਪਤਲਾ ਮਾਸ ਦਾ ਈ ਦੋਜ਼ਖ ਮੋਹਰਿਆਂ ਮਿਲਨ ਬੇਸਿਦਕ ਝੂਠੇ ਜਿਨ੍ਹਾਂ ਬਾਨ ਤੱਕਨ ਆਸ ਪਾਸ ਦਾ ... Read More »

ਹੀਰ ਵਾਰਿਸ ਸ਼ਾਹ: ਬੰਦ 214(ਕਾਜ਼ੀ ਦਾ ਉੱਤਰ)

ਲਿਖਿਆ ਵਿੱਚ ਕੁਰਾਨ ਦੇ ਹੈ ਗੁਨਾਹਗਾਰ ਖੁਦਾ ਦਾ ਚੋਰ ਹੈ ਨੀ ਹੁਕਮ ਮਾਉਂ ਤੇ ਬਾਪ ਦਾ ਮੰਨ ਲੈਣਾ ਇਹੋ ਰਾਹ ਤਰੀਕ ਦਾ ਜ਼ੋਰ ਹੈ ਨੀ ਜਿਨ੍ਹਾਂ ਨਾ ਮੰਨਿਆ ਪੱਛੋਤਾਇ ਰੋਸਨ ਪੈਰ ਵੇਖ ਕੇ ਝੂਰ ਦਾ ਮੋਰ ਹੈ ਨੀ ਜੋ ਕੁੱਝ ਮਾਉਂ ਤੇ ਬਾਪ ਤੇ ਅਸੀਂ ਕਰੀਏ ਓਥੇ ਤੁਧ ਦਾ ਕੁੱਝ ... Read More »

ਹੀਰ ਵਾਰਿਸ ਸ਼ਾਹ: ਬੰਦ 215(ਹੀਰ ਦਾ ਉੱਤਰ)

ਕਾਜ਼ੀ’ ਮਾਉਂ ਤੇ ਬਾਪ ਇਕਰਾਰ ਕੀਤਾ ਹੀਰ ਰਾਂਝੇ ਦੇ ਨਾਲ ਵਿਵਹਾਨੀ ਹੈ ਅਸਾਂ ਓਸ ਦੇ ਨਾਲ ਚਾ ਕੌਲ ਇਕਰਾਰ ਕੀਤਾ ਲਬੇ ਗੋਰ ਦੇ ਤੀਕ ਨਿਬਾਹਨੀ ਹੇ ਅੰਤ ਰਾਂਝੇ ਨੂੰ ਹੀਰ ਪਰਨਾ ਦੇਣੀ ਕੋਈ ਰੋਜ਼ ਦੀ ਇਹ ਪ੍ਰਾਹੁਣੀ ਹੈ ਵਾਰਸ ਸ਼ਾਹ ਨਾ ਜਾਣਦੇ ਮੰਝ ਕਮਲੇ ਖੋਰਸ਼ ਸ਼ੇਰ ਦੀ ਗਧੇ ਨੂੰ ਡਾਹੁਣੀ ... Read More »

ਹੀਰ ਵਾਰਿਸ ਸ਼ਾਹ: ਬੰਦ 216(ਕਾਜ਼ੀ ਦਾ ਉੱਤਰ)

ਕੁਰੱਬ ਵਿੱਚ ਦਰਗਾਹ ਦਾ ਤਿੰਨ੍ਹਾਂ ਨੂੰ ਹੈ ਜਿਹੜੇ ਹੱਕ ਦੇ ਨਾਲ ਨਕਾਹੈਨ ਗੇ ਮਾਉਂ ਬਾਪ ਦੇ ਹੁਕਮ ਵਿੱਚ ਚਿੱਲੇ ਬਹੁਤ ਜ਼ੌਕ ਦੇ ਨਾਲ ਦਵਾਹੈਨ ਗੇ ਜਿਹੜੇ ਸ਼ਰ੍ਹਾ ਥੋਂ ਜਾਨ ਬੇਹੁਕਮ ਹੋਏ ਵਿੱਚ ਹਾਵੀਏ ਜੋਜ਼ਖੇ ਲਾਹੈਨ ਗੇ ਜਿਹੜੇ ਹੱਕ ਦੇ ਨਾਲ ਪਿਆਰ ਵੰਡਣ ਅੱਠ ਬਹਿਸ਼ਤ ਭੀ ਉਹਨਾਂ ਨੂੰ ਚਾਹੈਨ ਗੇ ਜਿਹੜੇ ... Read More »

ਹੀਰ ਵਾਰਿਸ ਸ਼ਾਹ: ਬੰਦ 217(ਹੀਰ ਦਾ ਉੱਤਰ)

ਜਿਹੜੇ ਇੱਕ ਦੇ ਨਾਂਉਂ ਤੇ ਮਹਿਵ ਹੋਏ ਮਨਜ਼ੂਰ ਖੁਦਾ ਦੇ ਰਾਹ ਦੇ ਨੇ ਜਿਨ੍ਹਾਂ ਸਿਦਕ ਯਕੀਨ ਤਹਿਕੀਕ ਕੀਤਾ ਮਕਬੂਲ ਦਰਗਾਹ ਇਲਾਹ ਦੇ ਨੇ ਜਿਨ੍ਹਾਂ ਇੱਕ ਦਾ ਰਾਹ ਦਰੁਸਤ ਕੀਤਾ ਤਿੰਨ੍ਹਾਂ ਫਿਕਰ ਅੰਦੇਸ਼ੜੇ ਕਾਹ ਦੇ ਨੇ ਜਿੰਨ੍ਹਾਂ ਨਾਮ ਮਹਿਬੂਬ ਦਾ ਵਿਰਦ ਕੀਤਾ ਓ ਸਾਹਿਬ ਮਰਤਬਾ ਡਾਹ ਦੇਨੇ ਜਿਹੜੇਰਿਸ਼ਵਤਾਂ ਖਾਏ ਕੇ ਹੱਕ ... Read More »

ਹੀਰ ਵਾਰਿਸ ਸ਼ਾਹ: ਬੰਦ 218(ਕਾਜ਼ੀ ਦਾ ਸਿਆਲਾਂ ਨੂੰ ਉੱਤਰ)

ਕਾਜ਼ੀ ਆਖਿਆ ਇਹ ਜੇ ਰੋੜ ਪੱਕਾ ਹੀਰ ਝਗੜਿਆਂ ਨਾਲ ਨਾ ਹਾਰਦੀ ਹੈ ਲਿਆਉ ਪੜ੍ਹੋ ਨਕਾਹ ਮੂੰਹ ਬਨ੍ਹ ਇਸਦਾ ਕਿੱਸਾ ਗੋਈ ਫਸਾਦ ਗੁਜ਼ਾਰਦੀ ਹੈ ਛੱਡ ਮਸਜਿਦਾਂ ਦਾਇਰਿਆਂ ਵਿੱਚ ਵੜਦੀ ਛੱਡ ਬਕਰੀਆਂ ਸੂਰੀਆਂ ਚਾਰਦੀ ਹੈ ਵਾਰਸ ਸ਼ਾਹ ਮਧਾਣੀ ਹੈ ਹੀਰ ਜੱਟੀ ਇਸ਼ਕ ਦਹੀ ਦਾ ਘਿਉ ਨਤਾਰਦੀ ਹੈ। Read More »

ਹੀਰ ਵਾਰਿਸ ਸ਼ਾਹ: ਬੰਦ 219(ਕਾਜ਼ੀ ਵੱਲੋਂ ਨਕਾਹ ਕਰਕੇ ਹੀਰ ਨੂੰ ਖੇੜਿਆਂ ਨਾਲ ਤੋਰ ਦੇਣਾ)

ਕਾਜ਼ੀ ਬਨ੍ਹ ਨਕਾਹ ਤੇ ਘਤ ਡੋਲੀ ਨਾਲ ਖੇੜਿਆਂ ਦੇ ਦਿੱਤੀ ਟੋਰ ਮੀਆਂ ਤੇਵਰ ਬਿਉਰਾਂ ਨਾਲ ਜੜਾਊ ਗਹਿਣੇ ਦੰਮ ਦੌਲਤਾਂ ਨਿਅਮਤਾਂ ਹੋਰ ਮੀਆਂ ਟਮਕ ਮਹੀਂ ਤੇ ਘੋੜੇ ਉੱਠ ਦਿੱਤੇ ਗਹਿਨਾ ਪੱਤਰਾ ਢੱਗੜਾ ਢੋਰ ਮੀਆਂ ਹੀਰ ਖੇੜਿਆਂ ਨਾਲ ਨਾਲ ਟੁਰੇ ਮੂਲੇ ਪਿਆ ਪਿੰਡ ਦੇ ਵਿੱਚ ਹੈ ਸ਼ੋਰ ਮੀਆਂ ਖੇੜੇ ਘਿਨ ਕੇ ਹੀਰ ... Read More »

ਹੀਰ ਵਾਰਿਸ ਸ਼ਾਹ: ਬੰਦ 220(ਰਾਂਝੇ ਬਿਨਾਂ ਗਾਈਆਂ ਮੱਝਾਂ ਦਾ ਕਾਬੂ ਨਾ ਆਉਣਾ)

ਮਹੀਂ ਟੁਰਨ ਨਾ ਬਾਝ ਰੰਝੇਟੜੇ ਦੇ ਭੂਏ ਹੋਇਕੇ ਪਿੰਡ ਭਜਾਇਉ ਨੇ ਪੁਟ ਝੁੱਘੀਆਂ ਲੋਕਾਂ ਨੂੰ ਢੁਡ ਮਾਰਨ ਭਾਂਡੇ ਭੰਨ ਕੇ ਸ਼ੋਰ ਘਤਾਇਉ ਨੇ ਚੌ ਚਾਇਕੇ ਬੂਥੀਆਂ ਉਤਾਂਹ ਕਰਕੇ ਸ਼ੌਕਾ ਥੀ ਧੁਮਲਾ ਲਾਇਉ ਨੇ ਲੋਕਾਂ ਆਖਿਆ ਰਾਂਝੇ ਦੀ ਕਰੋ ਮਿੰਨਤ ਪੈਰ ਚੁੰਮ ਕੇ ਆਨ ਜਗਾਇਉ ਨੇ ਚਸ਼ਮਾ ਪੈਰ ਦੀ ਖ਼ਾਕ ਦਾ ... Read More »

Scroll To Top
Skip to toolbar