ਜੀ ਆਇਆਂ ਨੂੰ
You are here: Home >> Tag Archives: Culture ਸਭਿਆਚਾਰ (page 67)

Tag Archives: Culture ਸਭਿਆਚਾਰ

Feed Subscription

ਹੀਰ ਵਾਰਿਸ ਸ਼ਾਹ: ਬੰਦ 158(ਚੂਚਕ ਨੇ ਬੇਲੇ ਵਿੱਚ ਹੀਰ ਨੂੰ ਰਾਂਝੇ ਨਾਲ ਦੇਖਣਾ)

ਮਹਿਰ ਵੇਖ ਕੇ ਦੋਹਾਂ ਇਕੱਲਿਆਂ ਨੂੰ ਗੁੱਸਾ ਖਾਇਕੇ ਹੋਇਆਈ ਰੱਤ ਵੰਨਾ ਇਹ ਵੇਖ ਨਿਘਾਰ ਖ਼ੁਦਾਇ ਦਾ ਜੀ ਬੇਲੇ ਵਿੱਚ ਇਕੱਲਿਆਂ ਫਿਰਨ ਰੰਨਾਂ ਅਖੀਂ ਨੀਵੀਆਂ ਰੱਕ ਕੇ ਠੁਮਕ ਚੱਲੀ ਹੀਰ ਕੱਛ ਵਿੱਚ ਮਾਰ ਕੇ ਬਾਲ ਸ਼ੰਨਾ ਚੂਚਕ ਆਖਦਾ ਰਖ ਤੂੰ ਜਮ੍ਹਾਂ ਖਾਤਰ ਤੇਰੇ ਸੋਟਿਆਂ ਨਾਲ ਮੈ ਲਿੰਗ ਭੰਨਾਂ Read More »

ਹੀਰ ਵਾਰਿਸ ਸ਼ਾਹ: ਬੰਦ 159(ਹੀਰ ਦਾ ਬਾਪ ਨੂੰ ਉੱਤਰ)

ਮਹੀਂ ਛੱਡ ਮਾਹੀ ਉੱਠ ਜਾਹਏ ਭੁੱਖਾ ਉਸ ਦੇ ਖਾਣ ਦੀ ਖਬਰ ਨਾ ਕਿਸੇ ਲੀਤੀ ਭੱਤਾ ਫੇਰ ਨਾ ਕਿਸੇ ਲਿਆਵਨਾ ਈ ਏਦੂੰ ਪਿਛਲੀ ਬਾਬਲਾ ਹੋਈ ਬੀਤੀ ਮਸਤ ਹੋ ਬੇਹਾਲ ਤੇ ਮਹਿਰ ਖਲਾ ਜਿਵੇਂ ਕਿਸੇ ਅਬਦਾਲ ਨੇ ਭੰਗ ਪੀਤੀ ਕਿਤੇ ਨੱਢੀ ਦਾ ਚਾ ਵਿਵਾਹ ਕੀਚੈ ਇਹ ਮਹਿਰ ਨੇ ਜਿਉ ਦੇ ਵਿੱਚ ਸੀਤੀ Read More »

ਹੀਰ ਵਾਰਿਸ ਸ਼ਾਹ: ਬੰਦ 160(ਰਾਂਝੇ ਦੇ ਭਰਾਵਾਂ ਨੂੰ ਖਬਰ ਹੋਣੀ)

ਜਦੋਂ ਰਾਂਝਣਾ ਜਾਇ ਕੇ ਚਾਕ ਲੱਗਾ ਮਹੀਂ ਸਾਂਭੀਆਂ ਚੂਚਕ ਸਿਆਲ ਦੀਆਂ ਨੀ ਲੋਕਾਂ ਤਖ਼ਤ ਹਜ਼ਾਰੇ ਵਿੱਚ ਜਾ ਕਿਹਾ ਕੌਮਾਂ ਓਸ ਅੱਗੇ ਵੱਡੇ ਮਾਲ ਦੀਆਂ ਨੀ ਭਾਈਆਂ ਰਾਂਝੇ ਦਿਆਂ ਸਿਆਲਾਂ ਨੂੰ ਇਹ ਲਿਖਿਆ ਜ਼ਾਤਾਂ ਮਹਿਰਮ ਜ਼ਾਤ ਦੇ ਹਾਲ ਦੀਆਂ ਨੀ ਮੌਜੂ ਚੌਧਰੀ ਦਾ ਪੁੱਤ ਚਾਕ ਲਾਇਉ ਇਹ ਕੁਦਰਤਾਂ ਜ਼ੁਲਜਲਾਲ ਦੀਆਂ ਨੀ ... Read More »

ਹੀਰ ਵਾਰਿਸ ਸ਼ਾਹ: ਬੰਦ 161(ਭਰਾਵਾਂ ਨੇ ਚੂਚਕ ਨੂੰ ਚਿੱਠੀ ਲਿਖਣੀ)

ਤੁਸੀਂ ਘੱਲ ਦੇਹੋ ਤਾਂ ਅਹਿਸਾਨ ਹੋਵੇ ਨਹੀਂ ਚੱਲ ਮੇਲਾ ਅਸੀਂ ਆਵਨੇ ਹਾਂ ਗਲ਼ ਪੱਲੜਾ ਪਾਏ ਕੇ ਵੀਰ ਸਭੇ ਅਸੀਂ ਰੁੱਠੜਾ ਵੀਰ ਮਨਾਵਨੇ ਹਾਂ ਅਸਾਂ ਆਇਆਂ ਨੂੰ ਤੁਸੀਂ ਜੇ ਨਾ ਮੋੜੋ ਤਦੋਂ ਪਏ ਪਕਾ ਪਕਾਵਨੇ ਹਾਂ ਨਾਲ ਭਾਈਆਂ ਪਿੰਡ ਦੇ ਪੈਂਚ ਸਾਰੇ ਵਾਰਸ ਸ਼ਾਹ ਨੂੰ ਨਾਲ ਲਿਆਵਨੇ ਹਾਂ Read More »

ਹੀਰ ਵਾਰਿਸ ਸ਼ਾਹ: ਬੰਦ 162(ਚਿੱਠੀ ਦਾ ਉੱਤਰ)

ਚੂਚਕ ਸਿਆਲ ਨੇ ਲਿਖਿਆ ਰਾਂਝਿਆਂ ਨੂੰ ਨੱਢੀ ਹੀਰ ਦਾ ਚਾਕ ਉਹ ਮੁੰਡੜਾ ਜੇ ਸਾਡਾ ਪਿੰਡ ਡਰਦਾ ਓਸ ਚਾਕ ਕੋਲੋਂ ਸਿਰ ਮਾਪਿਆਂ ਦੇ ਓਹਦਾ ਕੁੰਡੜਾ ਜੇ ਅਸਾਂ ਜੱਟ ਹੈ ਜਾਨ ਕੇ ਚਾਕ ਲਾਇਆ ਦੇਈਏ ਤਰਾਹ ਜੇ ਜਾਣੀਏ ਗੁੰਡੜਾ ਜੇ ਇਹ ਗਭਰੂ ਘਰੋਂ ਕਿਉਂ ਕਢਿਉ ਜੇ ਲੰਙਾ ਨਹੀਂ ਕੰਮ ਚੋਰ ਨਾ ਟੁੰਡਰਾ ... Read More »

ਹੀਰ ਵਾਰਿਸ ਸ਼ਾਹ: ਬੰਦ 163(ਰਾਂਝੇ ਦੀਆਂ ਭਾਬੀਆਂ ਨੂੰ ਹੀਰ ਦਾ ਉੱਤਰ)

ਘਰ ਆਈਆਂ ਦੌਲਤਾਂ ਕੌਣ ਮੋੜੇ ਕੋਈ ਬੰਨ੍ਹ ਪਿੰਡੋਂ ਕਿਸੇ ਟੋਰਿਆ ਈ ਅਸਾਂ ਜੀਵੰਦਿਆਂ ਨਹੀਂ ਜਵਾਬ ਦੇਣਾ ਸਾਡਾ ਰੱਬ ਨੇ ਜੋੜਨਾ ਜੋੜਿਆ ਈ ਖ਼ਤਾਂ ਚਿੱਠੀਆਂ ਅਤੇ ਸੁਨੇਹਿਆਂ ਤੇ ਕਿਸੇ ਲੁਟਿਆ ਮਾਲ ਨਾ ਮੋੜਿਆ ਈ ਜਾਏ ਭਾਈਆਂ ਭਾਬੀਆਂ ਪਾਸ ਜੰਮ ਜੰਮ ਕਿਸੇ ਨਾਹੀਉਂ ਹਟਕਿਆ ਹੋੜਿਆ ਈ ਵਾਰਸ ਸ਼ਾਹ ਸਿਆਲਾਂ ਦੇ ਬਾਜ਼ ਵਿੱਚੋਂ ... Read More »

ਹੀਰ ਵਾਰਿਸ ਸ਼ਾਹ: ਬੰਦ 164(ਹੀਰ ਨੂੰ ਚਿੱਠੀ ਦਾ ਉੱਤਰ)

ਭਰਜਾਈਆਂ ਰਾਂਝੇ ਦੀਆਂ ਤੰਗ ਹੋ ਕੇ ਖ਼ਤ ਹੀਰ ਸਿਆਲ ਨੂੰ ਲਿਖਿਆ ਈ ਸਾਥੋਂ ਛੈਲ ਸੂ ਅੱਧ ਵੰਡਾਏ ਸੁੱਤੀ ਲੋਕ ਯਾਰੀਆਂ ਕਿਧਰੋਂ ਸਿਖਿਆ ਈ ਦੇਵਰ ਚੰਨ ਸਾਡਾ ਸਾਥੋਂ ਰੁੱਸ ਆਇਆ ਬੋਲ ਬੋਲ ਕੇ ਖਰਾ ਤ੍ਰਿਖਿਆ ਈ ਸਾਡਾ ਲਾਲ ਮੋੜੋ ਸਾਨੂੰ ਖੈਰ ਘੱਤੋ ਜਾਨੋ ਕਮਲੀਆਂ ਨੂੰ ਪਾਈ ਭਿਖਿਆ ਈ ਕੁੜੀਏ ਸਾਂਭ ਨਾਹੀਂ ... Read More »

ਹੀਰ ਵਾਰਿਸ ਸ਼ਾਹ: ਬੰਦ 165(ਹੀਰ ਨੂੰ ਚਿੱਠੀ ਮਿਲੀ)

ਜਦੋਂ ਖ਼ਤ ਦਿੱਤਾ ਲਿਆ ਕਾਸਦਾਂ ਨੇ ਨੱਢੀ ਹੀਰ ਨੇ ਤੁਰਤ ਪੜ੍ਹਾਇਆ ਈ ਸਾਰੇ ਮੁਆਮਲੇ ਅਤੇ ਵਝਾਪ ਸਾਰੇ ਗਿਲਾ ਲਿਖਿਆ ਵਾਚ ਸੁਣਾਇਆ ਈ ਘੱਲੋ ਮੋੜ ਕੇ ਦੇਵ ਅਸਾਡੜੇ ਨੂੰ ਮੁੰਡਾ ਰੁੱਸ ਹਜ਼ਾਰਿਉਂ ਆਇਆ ਈ ਹੀਰ ਸੱਦ ਕੇ ਰਾਂਝਣੇ ਯਾਰ ਤਾਈ ਸਾਰਾ ਮੁਆਮਲਾ ਖੋਲ੍ਹ ਸੁਨਾਇਆ ਈ Read More »

ਹੀਰ ਵਾਰਿਸ ਸ਼ਾਹ: ਬੰਦ 166(ਭਾਬੀਆਂ ਨੂੰ ਰਾਂਝੇ ਨੇ ਆਪ ਉੱਤਰ ਲਿਖਾਉਣਾ)

ਭਾਈਆਂ ਭਾਬੀਆਂ ਚਾ ਜਵਾਬ ਦਿੱਤਾ ਸਾਨੂੰ ਦੇਸ ਥੀਂ ਚਾ ਤ੍ਰਾਹਿਉ ਨੇ ਭੋਏਂ ਖੋਹ ਕੇ ਬਾਪ ਦਾ ਲਿਆ ਵਿਰਸਾ ਮੈਨੂੰ ਆਪਣੇ ਗਲੋਂ ਚਾ ਲਾਹਿਉ ਨੇ ਮੈਨੂੰ ਮਾਰ ਕੇ ਬੋਲੀਆਂ ਭਾਬੀਆਂ ਨੇ ਕੋਈ ਸੱਚ ਨਾ ਕੌਲ ਨਿਭਾਇਉ ਨੇ ਰਲ ਰਨ ਖ਼ਸਮਾਂ ਮੈਨੂੰ ਠਿਠ ਕੀਤਾ ਮੇਰਾ ਅਰਸ਼ ਦਾ ਕਿੰਗਰਾ ਢਾਇਉ ਨੇ ਨਿਤ ਬੋਲੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 167(ਹੀਰ ਨੇ ਉੱਤਰ ਲਿਖਣਾ)

ਹੀਰ ਪੁੱਛ ਕੇ ਮਾਹੀੜੇ ਆਪਣੇ ਤੋਂ ਲਿਖਵਾ ਜਵਾਬ ਚਾ ਟੋਰਿਆ ਈ ਤੁਸਾਂ ਲਿਖਿਆ ਸੋ ਅਸਾਂ ਵਾਚਿਆ ਏ ਸਾਨੂੰ ਵਾਚਦਿਆਂ ਈ ਲੱਗਾ ਝੋਰਿਆ ਈ ਅਸੀਂ ਧੀਦੋਂ ਨੂੰ ਚਾ ਮਹੀਂਵਾਲ ਕੀਤਾ ਕਦੀ ਤੋੜਨਾ ਤੇ ਨਹੀਂ ਤੋੜਿਆ ਈ ਕਦੀ ਪਾਨ ਨਾ ਵਲ ਥੇ ਫੇਰ ਪਹੁੰਚੇ ਸ਼ੀਸ਼ਾ ਚੂਰ ਹੋਇਆ ਕਿਸ ਜੋੜਿਆ ਈ ਗੰਗਾ ਹੱਡੀਆਂ ... Read More »

Scroll To Top
Skip to toolbar