ਜੀ ਆਇਆਂ ਨੂੰ
You are here: Home >> Tag Archives: mhan rachnawan (page 30)

Tag Archives: mhan rachnawan

Feed Subscription

ਹੀਰ ਵਾਰਿਸ ਸ਼ਾਹ: ਬੰਦ 25(ਉੱਤਰ ਭਾਬੀ)

ਕੇਹਾ ਭੇੜ ਮਚਾਇਉ ਈ ਲੁਚਿਆ ਵੇ ਮੱਥਾ ਡਾਹਿਉਬੀ ਸੌਕਣਾਂ ਵਾਂਗ ਕੇਹਾ ਜਾ ਸੱਜਰਾ ਕਾਮ ਗਵਾ ਨਾਹੀਂ ਹੋ ਜਾਸੀਆਂ ਜੋਬਨਾ ਫੇਰ ਬੇਹਾ ਰਾਂਝੇ ਖਾ ਗੁੱਸਾ ਸਿਰ ਧੌਲ ਮਾਰ ਕੇਹੀ ਚੰਬੜੀ ਉਨ ਨੂੰ ਵਾਂਗ ਲੇਹਾ ਤੁਸੀਂ ਦੇਸ ਰੱਖੋ ਅਸੀਂ ਛੱਡ ਚੱਲੇ ਲਾਹ ਝਗੜਾ ਭਾਬੀਏ ਗਲ ਏਹਾ ਹਥ ਪਕੜ ਕੇ ਜੁੱਤੀਆਂ ਮਾਰ ਬੁੱਕਲ ... Read More »

ਹੀਰ ਵਾਰਿਸ ਸ਼ਾਹ: ਬੰਦ 26(ਭਰਾਵਾਂ ਨੂੰ ਖ਼ਬਰ ਮਿਲੀ)

ਖ਼ਬਰ ਭਾਈਆਂ ਨੂੰ ਲੋਕਾਂ ਜਾ ਦਿੱਤੀ ਧੀਦੋ ਰੁੱਸ ਹਜ਼ਾਰਿਉਂ ਚਲਿਆ ਜੇ ਹਲ ਵਾਹੁਨਾ ਓਸ ਤੋਂ ਹੋਏ ਨਾਹੀਂ ਮਾਰ ਬੋਲੀਆਂ ਭਾਬੀਆਂ ਸਲਿੱਆ ਜੇ ਪਕੜ ਰਾਹ ਟੁਰਿਆ, ਮੰਝੋ ਨੈਣ ਰੋਵਨ ਜਿਵੇਂ ਨਦੀ ਦਾ ਨੀਰ ਉੱਛਲਿਆ ਜੇ ਅੱਗੋਂ ਵੀਰ ਦੇ ਵਾਸਤੇ ਭਾਈਆਂ ਨੇ ਅਧਵਾਟਿਉ ਰਾਹ ਜਾ ਮੱਲਿਆ ਜੇ Khabar bhaiyaN nooN lokaN ja ... Read More »

ਹੀਰ ਵਾਰਿਸ ਸ਼ਾਹ: ਬੰਦ 27(ਕਵੀ ਦਾ ਕਥਨ)

ਰੂਹ ਛੱਡ ਕਲਬੂਤ ਜਿਉਂ ਵਿਦਾਅ ਹੋਂਦਾ ਤਿਵੇਂ ਇਹ ਦਰਵੇਸ਼ ਸਧਾਰਿਆ ਈ ਅੰਨ ਪਾਣੀ ਹਜ਼ਾਰੇ ਦਾ ਕਸਮ ਕਰਕੇ ਕਸਦ ਝੰਗ ਸਿਆਲ ਚਤਾਰਿਆ ਈ ਕੀਤਾ ਰਿਜ਼ਕ ਤੇ ਆਬ ਉਦਾਸ ਰਾਂਝਾ ਚਲੋ ਚਲੀ ਹੀ ਜੀਵ ਪੁਕਾਰਿਆ ਈ ਕੱਛੇ ਵੰਝਲੀ ਮਾਰ ਕੇ ਰਵਾਂ ਹੋਇਆ ਵਾਰਸ ਵਤਨ ਤੇ ਦੇਸ ਵਸਾਰਿਆ ਈ Rooh chad qalboot jioN ... Read More »

ਹੀਰ ਵਾਰਿਸ ਸ਼ਾਹ: ਬੰਦ 28(ਭਰਾਵਾਂ ਦਾ ਉੱਤਰ)

ਆਖ ਰਾਂਝਿਆ ਭਾਇ ਕੀ ਬਣੀ ਤੇਰੇ ਦੇਸ ਆਪਣਾ ਛੱਡ ਸਧਾਰ ਨਾਂਹੀਂ ਵੀਰਾ ਅੰਬੜੀ ਜਾਇਆ ਜਾ ਨਾਹੀਂ ਸਾਨੂੰ ਨਾਲ ਫਰਾਕ ਦੇ ਮਾਰ ਨਾਹੀਂ ਇਹ ਬਾਂਦੀਆਂ ਤੇ ਅਸੀਂ ਵੀਰ ਤੇਰੇ ਕੋਈ ਹੋਰ ਵਿਚਾਰ ਵਿਚਾਰ ਨਾਹੀਂ ਬਖ਼ਸ਼ ਇਹ ਗੁਨਾਹ ਤੂੰ ਭਾਬੀਆਂ ਨੂੰ ਕੌਣ ਜੰਮਿਆ ਜੋ ਗੁਨਾਹਗਾਰ ਨਾਹੀਂ ਭਾਈਆਂ ਬਾਝ ਨਾ ਮਜਲਸਾਂ ਸੁੰਹਦੀਆਂ ਨੀ ... Read More »

ਹੀਰ ਵਾਰਿਸ ਸ਼ਾਹ: ਬੰਦ 29(ਉੱਤਰ ਰਾਂਝਾ)

ਰਾਂਝੇ ਆਖਿਆ ਉਠਿਆ ਰਿਜ਼ਕ ਮੇਰਾ ਮੈਥੋਂ ਭਾਈਓ ਤੁਸੀਂ ਕੀ ਮੰਗਦੇ ਹੋ ਸਾਂਭ ਲਿਆ ਜੇ ਬਾਪ ਦਾ ਮਿਲਖ ਸਾਰਾ ਤੁਸੀਂ ਸਾਕ ਨਾ ਸੈਨ ਨਾ ਅੰਗ ਦੇ ਹੋ ਵਸ ਲਗੇ ਤਾਂ ਮਨਸੂਰ ਵਾਂਗੂੰ ਮੈਨੂੰ ਚਾਇ ਸੂਲੀ ਉਤੇ ਟੰਗਦੇ ਹੋ ਵਿੱਚੋਂ ਖ਼ੁਸ਼ੀ ਹੋ ਅਸਾਂ ਦੇ ਨਿਕਲਣ ਤੇ ਮੂੰਹੋਂ ਆਖਦੇ ਗੱਲ ਕਿਉਂ ਸੰਗਦੇ ਹੋ ... Read More »

ਹੀਰ ਵਾਰਿਸ ਸ਼ਾਹ: ਬੰਦ 30(ਉੱਤਰ ਭਾਬੀਆਂ)

ਭਰਜਾਈਆਂ ਆਖਿਆ ਰਾਂਝਿਆ ਵੇ ਅਸੀਂ ਬਾਂਦੀਆਂ ਤੇਰੀਆਂ ਮੁੰਨੀਆਂ ਹਾਂ ਨਾਉਂ ਲੈਂਨਾ ਹੈ ਜਦੋਂ ਤੂੰ ਜਾਵਣੇ ਦਾ ਅਸੀਂ ਹੰਝਰੋਂ ਰੱਤ ਦੀਆਂ ਰੁੰਨੀਆਂ ਹਾਂ ਜਾਨ ਮਾਲ ਕੁਰਬਾਨ ਹੈ ਤੁਧ ਉਤੋਂ ਅਤੇ ਆਪ ਵੀ ਚੋਖਣੇ ਹੁੰਨੀਆਂ ਹਾਂ ਸਾਨੂੰ ਸਬਰ ਕਰਾਰ ਨਾ ਆਂਵਦਾ ਹੈ ਜਿਸ ਵੇਲੜੇ ਤੈਥੋਂ ਵਿਛੁੰਨੀਆਂ ਹਾਂ BharjaiyaN aakhia Ranjhia we assiN ... Read More »

ਹੀਰ ਵਾਰਿਸ ਸ਼ਾਹ: ਬੰਦ 31(ਉੱਤਰ ਰਾਂਝਾ)

ਭਾਬੀ ਰਿਜ਼ਕ ਉਦਾਸ ਜਾਂ ਹੋ ਟਰਿਆਂ ਹੁਣ ਕਾਸ ਨੂੰ ਘੇਰ ਕੇ ਠੱਗਦੀਆਂ ਹੋ ਪਹਿਲਾਂ ਸਾੜ ਕੇ ਜਿਊ ਨਮਾਨੜੇ ਦਾ ਪਿੱਛੋਂ ਭੁੱਲੀਆਂ ਲਾਵਣੇ ਲਗਦੀਆਂ ਹੋ ਭਾਈ ਸਾਕ ਸਨ ਸੋ ਤੁਸਾਂ ਵੱਖ ਕੀਤੇ ਤੁਸੀਂ ਸਾਕ ਕੀ ਸਾਡੀਆਂ ਲਗਦੀਆਂ ਹੋ ਅਸੀਂ ਕੁੱਜੜੇ ਰੂਪ ਕਰੂਪ ਵਾਲੇ ਤੁਸੀਂ ਜੋਬਨੇ ਦੀਆ ਨੈਈ ਵਗਦੀਆਂ ਹੋ ਅਸਾਂ ਆਬ ... Read More »

ਹੀਰ ਵਾਰਿਸ ਸ਼ਾਹ: ਬੰਦ 32(ਰਾਂਝਾ ਮਸੀਤ ਵਿੱਚ ਪੁੱਜਾ)

ਵਾਹ ਲਾ ਰਹੇ ਭਾਈਆ ਭੀ ਰਾਂਝਾ ਰੁਠ ਹਜ਼ਾਰਿਉਂ ਧਾਇਆ ਏ ਭੁਖ ਨੰਗ ਨੂੰ ਝਾਕ ਕੇ ਪੰਧ ਕਰਕੇ ਰਾਤੀਂ ਵਿੱਚ ਮਸੀਤ ਦੇ ਛਾਇਆ ਏ ਹਥ ਵੰਝਲੀ ਪਕੜ ਕੇ ਰਾਤ ਅੱਧੀ ਰਾਂਝੇ ਮਜ਼ਾ ਭਈ ਖ਼ੂਬ ਬਣਾਇਆ ਏ ਰਨ ਮਰਦ ਨਾ ਪਿੰਡ ਵਿੱਚ ਰਹਿਆ ਕੋਈ ਸਭਾ ਗਿਰਦ ਮਸੀਤ ਸਦਾਇਆ ਏ ਵਾਰਸ ਸ਼ਾਹ ਮੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 33(ਮਸੀਤ ਦੀ ਸਿਫਤ)

ਮਸਜਿਦ ਬੈਤੁਲ ਅਤੀਕ ਮਿਸਾਲ ਆਹੀ ਖਾਨਾ ਕਾਅਬਿਉਂ ਡੌਲ ਉਤਾਰਿਆ ਨੇ ਗੋਇਆ ਅਕਸਾ ਦੇ ਨਾਲ ਦੀ ਭੈਨ ਦੂਈ ਸ਼ਾਇਦ ਸੰਦਲੀ ਨੂਰ ਉਸਾਰਿਆ ਨੇ ਪੜ੍ਹਨ ਫਾਜ਼ਿਲ ਦਰਸ ਦਰਵੇਸ਼ ਮੁਫਤੀ ਖ਼ੂਬ ਕਢ ਅਲਹਾਨ ਪਰਕਾਰਿਆ ਨੇ ਤਾਅਲੀਲ ਮੀਜ਼ਾਨ ਤੇ ਸਰਫ ਬਹਾਈ, ਸਰਫ ਮੀਰ ਭੀ ਯਾਦ ਪੁਕਾਰਿਆ ਨੇ ਕਾਜ਼ੀ ਕੁਤਬ ਤੇ ਕਨਜ਼ ਅਨਵਾਅ ਬਾਰਾਂ ਮਸਊਣੀਆ ... Read More »

ਹੀਰ ਵਾਰਿਸ ਸ਼ਾਹ: ਬੰਦ 34( ਬੱਚੇ ਸਬਕ ਪੜ੍ਹਦੇ)

ਇੱਕ ਨਜ਼ਮ ਦੇ ਦਰਸ ਹਰ ਕਰਨ ਪੜ੍ਹਦੇ ਨਾਮ। ਏ। ਹੱਕ ਅਤੇ ਖ਼ਾਲਿਕ ਬਾਰੀਆਂ ਨੇ ਗੁਲਿਸਤਾਂ ਬੋਸਤਾਂ ਨਾਲ ਬਹਾਰ ਦਾਨਿਸ਼ ਤੂਤੀਨਾਮੇ ਤੇ ਰਾਜ਼ਕ ਬਾਰੀਆਂ ਨੇ ਮਿਨਸ਼ਾਇਤ ਨਸਾਬ ਤੇ ਅੱਬਲਫਜ਼ਲਾਂ ਸ਼ਾਹਨਾਮਿਉਂ ਵਾਹਦਬਾਰੀਆਂ ਨੇ ਕਿਰਾਨ ਅਲਸਾਅਦੀਅਨ ਦੀਵਾਨ ਹਾਫਿਜ਼ ਸ਼ੀਰੀਂ ਖ਼ੁਸਰਵਾਂ ਲਿਖ ਸਵਾਰੀਆਂ ਨੇ Ik nazam de dars har karan parhde naam haq te ... Read More »

Scroll To Top
Skip to toolbar