ਜੀ ਆਇਆਂ ਨੂੰ
You are here: Home >> Culture ਸਭਿਆਚਾਰ >> ਅਖਾਣ (ਝ)

ਅਖਾਣ (ਝ)

  • ਝੂਠ ਚਾਹੇ ਭੇਸ, ਸੱਚ ਕਹੇ ਮੈਂ ਨੰਗਾ ਸੱ – ਝੂਠੀ ਗੱਲ ਨੂੰ ਕੱਜਣ, ਮਨਾਉਣ ਲਈ ਕਈ ਝੂਠ ਘਡ਼ਨੇ ਤੇ ਬਹਾਨੇ ਲੱਭਣੇ ਪੈਂਦੇ ਹਨ, ਸੱਚੀ ਗੱਲ ਆਪਣੇ ਆਪ ਵਿਚ ਹੀ ਇਤਬਾਰ-ਯੋਗ ਹੁੰਦੀ ਹੈ।
  • ਝੂਠ ਦੇ ਪੈਰ ਨਹੀਂ ਹੁੰਦੇ – ਝੂਠਾ ਬੰਦਾ ਕਦੇ ਕੁਝ ਕਹਿੰਦਾ ਹੈ ਤੇ ਕਦੇ ਕੁਝ, ਉਹ ਸਦਾ ਥਿਡ਼ਕਦਾ ਹੀ ਰਹਿੰਦਾ ਹੈ।

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar