ਆਪਣੇ ਮਗਰ ਪਏ ਕੁੱਤਿਆਂ ਨੂੰ ਮਾਰਨ ਲਈ ਅਮਲੀ ਨੇ ਵੱਡਾ ਸਾਰਾ ਪੱਥਰ ਚੁੱਕਣ ਲੱਗਾ ਪਰ ਉਹ ਜ਼ਮੀਨ ਵਿਚ ਗੱਡਿਆ ਹੋਣ ਕਰਕੇ ਉਸ ਤੋਂ ਚੁੱਕਿਆ ਨਾ ਗਿਆ ਤਾਂ ਉਹ ਗੁੱਸੇ ਵਿਚ ਬੋਲਿਆ, “ਕੁੱਤੇ ਤਾਂ ਖੁੱਲ੍ਹੇ ਛੱਡੇ ਰੱਖੇ ਹਨ ਤੇ ਪੱਥਰ ਬੰਨ੍ਹ ਕੇ ਰੱਖੇ ਨੇ !”