ਜੀ ਆਇਆਂ ਨੂੰ
You are here: Home >> Fun ਸ਼ੁਗਲ >> ਬਾਪੂ ਖੂਹ ਵਿੱਚ ਡਿੱਗ ਗਿਆ

ਬਾਪੂ ਖੂਹ ਵਿੱਚ ਡਿੱਗ ਗਿਆ

ਸੰਤਾ – ਕੱਲ ਸਾਡਾ ਬਾਪੂ ਖੂਹ ਵਿੱਚ ਡਿੱਗ ਗਿਆ ਅਤੇ ਜ਼ੋਰ-ਜ਼ੋਰ ਨਾਲ ਚੀਕਾਂ ਮਾਰਨ ਲੱਗ ਪਿਆ।

ਬੰਤਾ – ਹੁਣ ਕੀ ਹਾਲ ਹੈ ਤੇਰੇ ਬਾਪੂ ਦਾ?

ਸੰਤਾ – ਠੀਕ ਹੀ ਹੋਣਾ ਹੈ… ਕੱਲ੍ਹ ਦੀ ਖੂਹ ’ਚੋਂ ਆਵਾਜ਼ ਤਾਂ ਕੋਈ ਆਈ ਨਹੀਂ।

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar