ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 110(ਪੀਰਾਂ ਦਾ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 110(ਪੀਰਾਂ ਦਾ ਉੱਤਰ)

ਬੱਚਾ ਦੋਹਾਂ ਨੇ ਰੱਬ ਨੂੰ ਯਾਦ ਕਰਨਾ ਨਾਹੀਂ ਇਸ਼ਕ ਨੂੰ ਲੀਕ ਲਗਾਵਨਾ ਈ
ਬੱਚਾ ਖਾ ਚੂਰੀ ਚੋਏ ਮੱਝ ਬੂਰੀ ਜ਼ਰਾ ਜਿਉ ਨੂੰ ਨਹੀਂ ਵਲਾਵਨਾ ਈ
ਅੱਠੇ ਪਹਿਰ ਖ਼ੁਦਾਏ ਦੀ ਯਾਦ ਅੰਦਰ ਤੁਸਾਂ ਜ਼ਿਕਰ ਤੇ ਖੈਰ ਕਮਾਵਨਾ ਈ
ਵਾਰਸ ਸ਼ਾਹ ਪੰਜਾਂ ਪੀਰਾਂ ਹੁਕਮ ਕੀਤਾ ਬੱਚਾ ਇਸ਼ਕ ਨੂੰ ਨਹੀਂ ਡੁਲਾਵਨਾ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar