ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 163(ਰਾਂਝੇ ਦੀਆਂ ਭਾਬੀਆਂ ਨੂੰ ਹੀਰ ਦਾ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 163(ਰਾਂਝੇ ਦੀਆਂ ਭਾਬੀਆਂ ਨੂੰ ਹੀਰ ਦਾ ਉੱਤਰ)

ਘਰ ਆਈਆਂ ਦੌਲਤਾਂ ਕੌਣ ਮੋੜੇ ਕੋਈ ਬੰਨ੍ਹ ਪਿੰਡੋਂ ਕਿਸੇ ਟੋਰਿਆ ਈ
ਅਸਾਂ ਜੀਵੰਦਿਆਂ ਨਹੀਂ ਜਵਾਬ ਦੇਣਾ ਸਾਡਾ ਰੱਬ ਨੇ ਜੋੜਨਾ ਜੋੜਿਆ ਈ
ਖ਼ਤਾਂ ਚਿੱਠੀਆਂ ਅਤੇ ਸੁਨੇਹਿਆਂ ਤੇ ਕਿਸੇ ਲੁਟਿਆ ਮਾਲ ਨਾ ਮੋੜਿਆ ਈ
ਜਾਏ ਭਾਈਆਂ ਭਾਬੀਆਂ ਪਾਸ ਜੰਮ ਜੰਮ ਕਿਸੇ ਨਾਹੀਉਂ ਹਟਕਿਆ ਹੋੜਿਆ ਈ
ਵਾਰਸ ਸ਼ਾਹ ਸਿਆਲਾਂ ਦੇ ਬਾਜ਼ ਵਿੱਚੋਂ ਏਸ ਫੁੱਲ ਗੁਲਾਬ ਦਾ ਤੋੜਿਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar