ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 165(ਹੀਰ ਨੂੰ ਚਿੱਠੀ ਮਿਲੀ)

ਹੀਰ ਵਾਰਿਸ ਸ਼ਾਹ: ਬੰਦ 165(ਹੀਰ ਨੂੰ ਚਿੱਠੀ ਮਿਲੀ)

ਜਦੋਂ ਖ਼ਤ ਦਿੱਤਾ ਲਿਆ ਕਾਸਦਾਂ ਨੇ ਨੱਢੀ ਹੀਰ ਨੇ ਤੁਰਤ ਪੜ੍ਹਾਇਆ ਈ
ਸਾਰੇ ਮੁਆਮਲੇ ਅਤੇ ਵਝਾਪ ਸਾਰੇ ਗਿਲਾ ਲਿਖਿਆ ਵਾਚ ਸੁਣਾਇਆ ਈ
ਘੱਲੋ ਮੋੜ ਕੇ ਦੇਵ ਅਸਾਡੜੇ ਨੂੰ ਮੁੰਡਾ ਰੁੱਸ ਹਜ਼ਾਰਿਉਂ ਆਇਆ ਈ
ਹੀਰ ਸੱਦ ਕੇ ਰਾਂਝਣੇ ਯਾਰ ਤਾਈ ਸਾਰਾ ਮੁਆਮਲਾ ਖੋਲ੍ਹ ਸੁਨਾਇਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar