ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 205(ਕਾਜ਼ੀ ਦਾ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 205(ਕਾਜ਼ੀ ਦਾ ਉੱਤਰ)

ਕਾਜ਼ੀ ਮਹਿਕਮੇ ਵਿੱਚ ਇਰਸ਼ਾਦ ਕੀਤਾ ਮੰਨ ਸ਼ਰ੍ਹਾ ਦਾ ਹੁਕਮ ਜੇ ਜੀਵਨਾ ਈ
ਬਾਅਦ ਮੌਤ ਦੇ ਨਾਲ ਈਮਾਨ ਹੀਰੇ ਦਾਖ਼ਲ ਵਿੱਚ ਬਹਿਸ਼ਤ ਦੇ ਥੀਵਨਾ ਈ
ਨਾਲ ਜ਼ੌਕ ਦੇ ਸ਼ੌਕ ਦਾ ਨੂੰਰ ਸ਼ਰੱਬ ਤ ਵਿੱਚ ਜੰਨਤ। ਇ ਅਦਨ ਦੇ ਪੀਵਨਾ ਈ
ਚਾਦਰ ਨਾਲ ਹਿਆ ਦੇ ਸਤਰ ਕੀਜੇ ਕਾਹ ਦਰਜ਼ ਹਰਾਮ ਦੀ ਸੀਵਨਾ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar