ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 212(ਹੀਰ ਦਾ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 212(ਹੀਰ ਦਾ ਉੱਤਰ)

’ਕਾਲਵਾ ਬਲੀ’ ਦੇ ਦਿੰਹੁ ਨਕਾਹ ਬੱਧਾ ਰੂਹ ਨਬੀ ਦੀ ਆਪ ਪੜ੍ਹਾਇਆ ਈ
ਕੁਤਬ ਹੋ ਵਕੀਲ ਬੈਠਾ ਵਿੱਚ ਆ ਬੈਠਾ ਹੁਕਮ ਰੱਬ ਨੇ ਆਣ ਕਰਾਇਆ ਈ
ਜਬਰਾਈਲ ਮੇਕਾਈਲ ਗਵਾਹ ਚਾਰੇ ਅਜ਼ਰਾਈਲ ਅਸਰਾਫੀਲ ਆਇਆ ਈ
ਅਗਲਾ ਤੋੜ ਕੇ ਹੋਰ ਨਕਾਹ ਪੜ੍ਹਨਾ ਆਖ ਰੱਬ ਨੇ ਕਦੋਂ ਫੁਰਮਾਇਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar