ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 213(ਉਹੀ ਚਲਦਾ)

ਹੀਰ ਵਾਰਿਸ ਸ਼ਾਹ: ਬੰਦ 213(ਉਹੀ ਚਲਦਾ)

ਜਿਹੜੇ ਇਸ਼ਕ ਦੀ ਅੱਗ ਦੇ ਤਾਉ ਤੱਤੇ ਤਿੰਨ੍ਹਾਂ ਦੋਜ਼ਖਾਂ ਨਾਲ ਕੀ ਵਾਸਤਾ ਈ
ਜਿਨ੍ਹਾਂ ਇੱਕ ਦੇ ਨਾਉਂ ਤੇ ਸਿਦਕ ਬੱਧਾ ਓਨ੍ਹਾਂ ਫਿਕਰ ਅੰਦੇਸੜਾ ਕਾਸ ਦਾ ਈ
ਆਖਿਰ ਸਿਦਕ ਯਕੀਨ ਤੇ ਕੰਮ ਪੌਸੀ ਮੌਤ ਚਰਜ਼ ਇਹ ਪਤਲਾ ਮਾਸ ਦਾ ਈ
ਦੋਜ਼ਖ ਮੋਹਰਿਆਂ ਮਿਲਨ ਬੇਸਿਦਕ ਝੂਠੇ ਜਿਨ੍ਹਾਂ ਬਾਨ ਤੱਕਨ ਆਸ ਪਾਸ ਦਾ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar