ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 223(ਹੀਰ ਦਾ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 223(ਹੀਰ ਦਾ ਉੱਤਰ)

ਤੈਨੂੰ ਹਾਲ ਦੀ ਗੱਲ ਮੈਂ ਲਿਖ ਘੱਲਾਂ ਤੁਰਤ ਹੋ ਫਕੀਰ ਤੈਂ ਆਵਨਾ ਈ
ਕਿਸੇ ਜੋਗੀ ਥੇ ਜਾਇਕੇ ਬਣੀਂ ਚੇਲਾ ਸਵਾਹ ਲਾਇਕੇ ਕੰਨ ਪੜਾਵਣਾ ਈ
ਸੱਭਾ ਜ਼ਾਤ ਸਫਾਤ ਬਰਬਾਦ ਕਰਕੇ ਅਤੇ ਠੀਕ ਤੈਂ ਸੀਸ ਮੁਨਾਵਣਾ ਈ
ਤੂੰ ਹੀ ਜੀਂਵਦਾ ਦੀਦ ਨਾ ਦਏਂ ਸਾਨੂੰ ਅਸਾਂ ਵੱਤ ਨਾ ਜਿਊਂਦਿਆਂ ਆਵਨਾ ਨੀ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar