ਕੁੜੀਆਂ ਜਾ ਵਲਾਇਆ ਰਾਂਝਣੇ ਨੂੰ ਫਿਰੇ ਦੁਖ ਤੇ ਦਰਦਾਂ ਦਾ ਲੱਦਿਆ ਈ
ਆ ਘਿਨ ਸਨੇਹੜਾ ਸੱਜਨਾਂ ਦਾ ਤੈਨੂੰ ਹੀਰ ਸਿਆਲ ਨੇ ਸੱਦਿਆ ਈ
ਤੇਰੇ ਵਾਸਤੇ ਮਾਪਿਆਂ ਘਰੋਂ ਕੱਢੀ ਅਸਾਂ ਸਾਹੁਰਾ ਪਈਅੜਾ ਰੋਇਆ ਈ
ਤੁਧ ਬਾਝ ਲੀ ਜਿਊਣਾ ਹੋਗ ਮੇਰਾ ਵਿੱਚ ਸਿਆਲਾਂ ਦੇ ਜਿਉ ਕਿਉਂ ਅੱਡਿਆ ਈ
ਝਬ ਹੋ ਫਕੀਰ ਤੇ ਪਹੁੰਚ ਮੈਥੇ ਓਥੇ ਝੰਡੜਾ ਕਾਸ ਨੂੰ ਗੱਡਿਆ ਈ
ਵਾਰਸ ਸ਼ਾਹ ਇਸ ਇਸ਼ਕ ਦੀ ਨੌਕਰੀ ਨੇ ਦੰਮਾਂ ਬਾਝ ਗ਼ੁਲਾਮ ਕਰ ਛੱਡਿਆ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 241(ਕੁੜੀਆਂ ਉਹਨੂੰ ਰਾਂਝੇ ਕੋਲ ਲੈ ਗਈਆਂ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress