ਅੱਗੇ ਚੁੰਡੀਆਂ ਨਾਲ ਹੰਢਾਇਆ ਈ ਜ਼ੁਲਫ ਕੁੰਡਲਾਂਦਾਰ ਹੁਣ ਵੇਖ ਮੀਆਂ
ਘਤ ਕੁੰਡਲੀ ਲਾਗ ਸਿਆਹ ਪਲਮੇ ਦੇਖੇ ਉਹ ਭਲਾ ਜਿਸ ਲੇਖ ਮੀਆਂ
ਮਲੇ ਵਟਨੇ ਲੋੜ੍ਹ ਦੰਦਾਸੜੇ ਦਾ ਨੈਣ ਖੂਨੀਆਂ ਦੇ ਭਰਨ ਭੇਖ ਮੀਆਂ
ਆ ਹੁਸਨ ਦੀ ਦੀਦ ਕਰ ਵੇਖ ਜ਼ੁਲਫਾਂ ਖੂਨੀ ਨੈਣਾਂ ਦੇ ਭੇਖ ਨੂੰ ਦੇਖ ਮੀਆਂ
ਵਾਰਸ ਸ਼ਾਹ ਫਕੀਰ ਹੋ ਪਹੁੰਚ ਮੈਥੇ ਫੱਕਰ ਮਾਰਦੇ ਰੇਖ ਵਿੱਚ ਮੇਖ ਮੀਆਂ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 247(ਰਾਂਝੇ ਦਾ ਉੱਤਰ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress