ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 267(ਉਹੀ ਚਾਲੂ)

ਹੀਰ ਵਾਰਿਸ ਸ਼ਾਹ: ਬੰਦ 267(ਉਹੀ ਚਾਲੂ)

ਜੋਗ ਕਰੇ ਸੋ ਮਰਨ ਥੀਂ ਹੋਇ ਅਸ਼ਬਰ ਜੋਗ ਸਿੱਖੀਏ ਸਿੱਖਣਾ ਆਇਆ ਈ
ਨਿਹਚਾ ਧਾਰ ਕੇ ਗੁਰੂ ਦੀ ਸੇਵ ਕਰੀਏ ਇਹ ਹੀ ਜੋਗੀਆਂ ਦਾ ਫਰਮਾਇਆ ਈ
ਨਾਲ ਸਿਦਕ ਯਕੀਨ ਦੇ ਬਨ੍ਹ ਤਕਵਾ ਧੰਨੇ ਪਥਰੋਂ ਰੱਬ ਨੂੰ ਪਾਇਆ ਈ
ਸੈਂਸੈ ਜਿਊ ਮਲੀਨ ਦੇ ਨਸ਼ਟ ਕੀਤੇ ਤੁਰਤ ਗੁਰੂ ਨੇ ਰੱਬ ਦਿਖਾਇਆ ਈ
ਬੱਚਾ ਸਿਉਂ ਜਿਸ ਵਿੱਚ ਕਲਬੂਤ ਖਾਕੀ ਸੱਚੇ ਰੱਬ ਨੇ ਥਾਉਂ ਬਨਾਇਆ ਈ
ਵਾਰਸ ਸ਼ਾਹ ਮੀਆਂ ਹਮਾਂ ਓਸਤ ਜਾਪੇ ਸਰੱਬ ਮਏ ਭਗਵਾਨ ਨੂੰ ਪਾਇਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar