ਰਾਂਝਾ ਭੇਸ ਵਟਾਇਕੇ ਜੋਗੀਆਂ ਦਾ ਉੱਠ ਹੀਰ ਦੇ ਸ਼ਹਿਰ ਨੂੰ ਧਾਂਵਦਾ ਏ
ਭੁੱਖਾ ਸ਼ੇਰ ਜਿਉਂ ਦੌੜਦਾ ਮਾਰ ਉਤੇ ਚੋਰ ਵਿਠ ਉਤੇ ਜਿਵੇਂ ਆਂਵਦਾ ਏ
ਚਾ ਨਾਲ ਜੋਗੀ ਓਥੋਂ ਸਰਕ ਟੁਰਿਆ ਜਿਵੇਂ ਮੀਂਹ ਅੰਧੇਰ ਦਾ ਆਂਦਾ ਏ
ਦੇਸ ਖੇੜਿਆਂ ਦੇ ਰਾਂਝਾ ਆ ਵੜਿਆ ਵਾਰਸ ਸ਼ਾਹ ਇਆਲ ਬੁਲਾਂਦਾ ਏ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 291(ਜੋਗੀ ਬਣ ਕੇ ਰਾਂਝਾ ਰੰਗਪੁਰ ਆਇਆ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress