ਅਸਾਂ ਰਾਂਝਿਆ ਹੱਸ ਕੇ ਗੱਲ ਕੀਤੀ ਜਾ ਲਾ ਲੈ ਦਾਉ ਜੇ ਲੱਗਦਾ ਈ
ਲਾਟ ਰਹੇ ਨਾ ਜਿਉ ਦੇ ਵਿੱਚ ਲੁਕੀ ਇਹ ਇਸ਼ਕ ਅਲੰਬੜਾ ਅੱਗ ਦਾ ਈ
ਜਾ ਦੇਖ ਮਾਅਸ਼ੂਕ ਦੇ ਨੈਣ ਖੂਨੀ ਤੈਨੂੰ ਨਿਤ ਉਲਾਂਹਬੜਾ ਜੱਗ ਦਾ ਈ
ਸਮਾ ਯਾਰ ਦਾ ਤੇ ਘੱਸਾ ਬਾਜ਼ ਵਾਲਾ ਝੁਟ ਚੋਰ ਦਾ ਤੇ ਦਾਉ ਠੱਗ ਦਾ ਈ
ਲੈ ਕੇ ਨੱਢੜੀ ਨੂੰ ਛਿਣਕ ਜਾ ਚਾਕਾ ਸੈਦਾ ਸਾਕ ਨਾ ਸਾਡੜਾ ਲਗਦਾ ਈ
ਵਾਰਸ ਕੰਨ ਪਾਟੇ ਮਹੀਂ ਚਾਰ ਮੁੜਿਉਂ ਅਜੇ ਮੁੱਕਾ ਨਾ ਮਿਹਣਾ ਜੱਗ ਦਾ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 302(ਉੱਤਰ ਆਜੜੀ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress