ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 306(ਉੱਤਰ ਰਾਂਝਾ)

ਹੀਰ ਵਾਰਿਸ ਸ਼ਾਹ: ਬੰਦ 306(ਉੱਤਰ ਰਾਂਝਾ)

ਮਾਹੀ ਮੁੰਡਿਉਂ ਘਰੀਂ ਨਾ ਜਾ ਕਹਿਣਾ ਜੋਗੀ ਮਸਤ ਕਮਲਾ ਇੱਕ ਆ ਵੜਿਆ
ਕੰਨੀਂ ਮੁੰਦਰਾਂ ਸੇਲ੍ਹੀਆਂ ਸੁੰਦਰਾਂ ਨੇਂ ਦਾੜ੍ਹੀ ਪਟੇ ਸਿਰ ਭਵਾਂ ਮੁਨਾ ਵੜਿਆ
ਜਿਹਾਂ ਨਾਉਂ ਮੇਰਾ ਕੋਈ ਜਾ ਲੈਂਦਾ ਮਹਾ ਦੇਵ ਲੈ ਦੌਲਤਾਂ ਆ ਵੜਿਆ
ਕਿਸੇ ਨਾਲ ਕੁਦਰਤ ਫੁਲ ਜੰਗਲੇ ਥੀਂ ਕਿਵੇਂ ਭੁਲ ਭੁਲਾਵੜੇ ਆ ਵੜਿਆ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar