ਗੱਲੀਂ ਲਾਇਕੇ ਕਿਵੇਂ ਲਿਆਉ ਉਸਨੂੰ ਰਲ ਪੁਛੀਏ ਕਿਹੜੇ ਥਾਂਉਂਦਾ ਈ
ਖੇਹ ਲਾਇਕੇ ਦੇਸ ਵਿੱਚ ਫਿਰੇ ਭੌਂਦਾ ਅਤੇ ਨਾਉਂ ਦਾ ਕੌਣ ਕਹਾਂਉਂਦਾ ਈ
ਦੇਖਾਂ ਕਿਹੜੇ ਦੇਸ ਦਾ ਚੌਧਰੀ ਹੈ ਅਤੇ ਜ਼ਾਤ ਦਾ ਕੌਣ ਸਦਾਉਂਦਾ ਈ
ਦੋਖਾਂ ਰੋਹੀਓਂ ਮਾਝਿਉਂ ਤੱਪੀਉਂ ਹੈ ਰਾਵੀ ਵਿਆਹ ਦੀ ਇੱਕੇ ਚਨ੍ਹਾਉਂਦਾ ਈ
ਫਿਰੇ ਤ੍ਰਿੰਜਂਣਾਂ ਵਿੱਚ ਖੁਆਰ ਹੁੰਦਾ ਵਿੱਚ ਵਿਹੜਿਆਂ ਫੇਰੀਆਂ ਪਾਉਂਦਾ ਈ
ਵਾਰਸ ਸ਼ਾਹ ਮਿਰਤੂ ਇਹ ਕਾਸਦਾ ਕੋਈ ਏਸ ਦਾ ਅੰਤ ਨਾ ਪਾਂਵਦਾ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 311(ਹੀਰ ਦਾ ਕੁੜੀਆਂ ਨੂੰ ਉੱਤਰ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress