ਜੋਗੀ ਮੰਗ ਕੇ ਪਿੰਡ ਤਿਆਰ ਹੋਇਆ ਆਟਾ ਮੇਲ ਕੇ ਖਪਰਾ ਪੂਰਿਆ ਈ
ਕਿਸੇ ਹੱਸ ਕੇ ਰੁਗ ਚਾ ਪਾਇਆਈ ਕਿਸੇ ਜੋਗੀ ਨੂੰ ਚਾ ਵਡੂਰਿਆ ਈ
ਕਾਈ ਦੱਬ ਕੇ ਜੋਗੀ ਨੂੰ ਡਾਂਟ ਲੈਂਦੀ ਕਿਤੇ ਓਨ੍ਹਾਂ ਨੂੰ ਜੋਗੀ ਨੇ ਘੂਰਿਆ ਈ
ਫਲੇ ਖੇੜਿਆਂ ਦੇ ਝਾਤ ਪਾਇਆ ਸੂ ਜਿਵੇਂ ਸੋਲ੍ਹਵੀਂ ਦਾ ਚੰਦ ਪੂਰਿਆ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 335(ਜੋਗੀ ਦੀ ਤਿਆਰੀ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress