ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 361(ਉਹੀ ਚਲਦਾ)

ਹੀਰ ਵਾਰਿਸ ਸ਼ਾਹ: ਬੰਦ 361(ਉਹੀ ਚਲਦਾ)

ਮਰਦ ਸਾਦ ਹਨ ਚਿਹਰੇ ਨੇਕੀਆਂ ਦੇ ਸੂਰਤ ਰੰਨ ਦੀ ਮੀਮ ਮੌਕੂਫ ਹੈ ਨੀ
ਮਰਦ ਆਲਮ ਫਾਜ਼ਲ ਅੱਜਲ ਕਾਬਲ ਕਿਸੇ ਰੰਨ ਨੂੰ ਕੌਣ ਵਕੂਫ ਹੈ ਨੀ
ਸਬਰ ਫਰ੍ਹਾ ਹੈ ਮੰਨਿਆ ਨੇਕ ਮਰਦਾਂ ਏਥੇ ਸਬਰ ਦੀ ਵਾਗ ਮਾਅਤੂਫ ਹੈ ਨੀ
ਦਫਤਰ ਮਕਰ ਫਰੇਬ ਦੇ ਖਰਚਵਾਈ ਏਹਨਾਂ ਪਿਸਤਿਆਂ ਵਿੱਚ ਮਲਫੂਫ ਹੈ ਨੀ
ਰੰਨ ਰੇਸ਼ਮੀ ਕੱਪੜਾ ਪਹਿਨ ਮੁਸਲੀ ਮਰਦ ਜੋਜ਼ ਕੈਦਾਰ ਮਸ਼ਰੂਫ ਹੈ ਨੀ
ਵਾਰਸ ਸ਼ਾਹ ਵਲਾਇਤੀ ਮਰਦ ਮੇਵੇ ਅਤੇ ਰੰਨ ਮਸਵਾਕ ਦਾ ਸੂਫ ਹੈ ਨੀ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar