ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 411(ਹੀਰ ਦਾ ਸਹਿਤੀ ਨੂੰ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 411(ਹੀਰ ਦਾ ਸਹਿਤੀ ਨੂੰ ਉੱਤਰ)

ਹੀਰ ਆਖਦੀ ਏਸ ਫਕੀਰ ਨੂੰ ਨੀ ਕੇਹਾ ਘਤਿਉ ਜ਼ੈਬ ਦਾ ਵਾਇਦਾ ਈ
ਏਨ੍ਹਾਂ ਆਜਜ਼ਾਂ ਭੌਰ ਨਮਾਣਿਆਂ ਨੂੰ ਪਈ ਮਾਰਨੀ ਹੈਂ ਕੇਹਾ ਫਾਇਦਾ ਈ
ਅੱਲਾਹ ਵਾਲਿਆਂ ਨਾਲ ਕੀ ਵੈਰ ਪਈ ਹੈਂ ਭਲਾ ਕਵਾਰੀਏ ਏਹ ਕੀ ਕਾਇਦਾ ਈ
ਪੈਰ ਚੁੰਮ ਫਕੀਰ ਦੀ ਟਹਿਲ ਕੀਚੇ ਏਸ ਕੰਮ ਵਿੱਚ ਖੈਰ ਦਾ ਜ਼ਾਇਦਾ ਈ
ਪਿੱਛੋਂ ਫੜੇਂਗੀ ਕੁਤਕਾ ਜੋਗੀੜੇ ਦਾ ਕੌਣ ਜਾਣਦਾ ਕਿਹੜੀ ਜਾਇ ਦਾ ਈ
ਵਾਰਸ ਸ਼ਾਹ ਫਕੀਰ ਜੇ ਹੋਣ ਗੁੱਸੇ ਖੌਫ ਸ਼ਹਿਰ ਨੂੰ ਕਹਿਤ ਵਬਾ ਦੀ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar