ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 419(ਉੱਤਰ ਸਹਿਤੀ)

ਹੀਰ ਵਾਰਿਸ ਸ਼ਾਹ: ਬੰਦ 419(ਉੱਤਰ ਸਹਿਤੀ)

ਲੜੇ ਜੱਟ ਤੇ ਕੁੱਟੀਏ ਡੂਮ ਨਾਈ ਸਿਰ ਜੋਗੀੜੇ ਦੇ ਗੱਲ ਆਈ ਏ
ਆ ਕੱਢੀਏ ਵੱਢੀਏ ਇਹ ਫਸਤਾ ਜੱਗ ਧੂੜ ਕਾਈ ਏਸ ਪਾਈ ਏ
ਏਸ ਮਾਰ ਮੰਤਰ ਵੈਰ ਪਾ ਦਿੱਤਾ ਚਾਣਚਕ ਦੀ ਪਈ ਲੜਾਈ ਏ
ਹੀਰ ਨਹੀਂ ਖ਼ਾਂਦੀ ਮਾਰ ਅਸਾਂ ਕੋਲੋਂ ਵਾਰਸ ਕਲ੍ਹਾ ਫਕੀਰ ਥੇ ਆਈ ਏ419. ਉੱਤਰ ਸਹਿਤੀ
ਲੜੇ ਜੱਟ ਤੇ ਕੁੱਟੀਏ ਡੂਮ ਨਾਈ ਸਿਰ ਜੋਗੀੜੇ ਦੇ ਗੱਲ ਆਈ ਏ
ਆ ਕੱਢੀਏ ਵੱਢੀਏ ਇਹ ਫਸਤਾ ਜੱਗ ਧੂੜ ਕਾਈ ਏਸ ਪਾਈ ਏ
ਏਸ ਮਾਰ ਮੰਤਰ ਵੈਰ ਪਾ ਦਿੱਤਾ ਚਾਣਚਕ ਦੀ ਪਈ ਲੜਾਈ ਏ
ਹੀਰ ਨਹੀਂ ਖ਼ਾਂਦੀ ਮਾਰ ਅਸਾਂ ਕੋਲੋਂ ਵਾਰਸ ਕਲ੍ਹਾ ਫਕੀਰ ਥੇ ਆਈ ਏ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar