ਜਿਵੇਂ ਸੁਬ੍ਹਾ ਦੀ ਕਜ਼ਾ ਨਮਾਜ਼ ਹੁੰਦੀ ਰਾਜ਼ੀ ਹੋ ਅਬਲੀਸ ਭੀ ਨੱਚਦਾ ਏ
ਤਿਵੇਂ ਸਹਿਤੀ ਦੇ ਜਿਉ ਵਿੱਚ ਖੁਸ਼ੀ ਹੋਈ ਜਿਊ ਰੰਨ ਦਾ ਛਲੜਾ ਕੱਚ ਦਾ ਏ
ਜਾ ਬਖਸ਼ਿਆ ਸਭ ਗੁਨਾਹ ਤੇਰਾ ਤੈਨੂੰ ਇਸ਼ਕ ਕਦੀਮ ਥੋਂ ਸੱਚ ਦਾ ਏ
ਵਾਰਸ ਸ਼ਾਹ ਚੱਲ ਯਾਰ ਮਨਾ ਆਈਏ ਏਥੇ ਨਵਾਂ ਅਖਾੜਾ ਮਚਦਾ ਏ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 477(ਸਹਿਤੀ ਨੇ ਹੀਰ ਦੀ ਗੱਲ ਮੰਨ ਲਈ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress