ਕਰਾਮਾਤ ਹੈ ਕਹਿਰ ਦਾ ਨਾਂਉ ਰੰਨੇ ਕੇਹਾ ਘਤਿਉ ਆਣ ਵਸੂਰਿਆ ਈ
ਕਰੇਂ ਚਾਵੜਾਂ ਚੱਘੜਾਂ ਨਾਲ ਮਸਤੀ ਅਜੇ ਤੀਕ ਅਨਜਾਨਾਂ ਨੂੰ ਘੂਰਿਆ ਈ
ਫਕਰ ਆਖਸਨ ਸੋਈ ਕੁੱਝ ਰੱਬ ਕਰਸੀ ਐਵੇ ਜੋਗੀ ਨੂੰ ਚਾ ਵਡੂਰਿਆ ਈ
ਉਤੇ ਪੰਜ ਪੈਸੇ ਲਾਲ ਰੋਕ ਧਰਿਉ ਖੰਡ ਚਾਵਲਾਂ ਦਾ ਥਾਲ ਪੂਰਿਆ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 489(ਉੱਤਰ ਰਾਂਝਾ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress