ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 5(ਬਾਬਾ ਫਰੀਦ ਸ਼ਕਰ ਗੰਜ ਦੀ ਸਿਫਤ ਵਿਚ)

ਹੀਰ ਵਾਰਿਸ ਸ਼ਾਹ: ਬੰਦ 5(ਬਾਬਾ ਫਰੀਦ ਸ਼ਕਰ ਗੰਜ ਦੀ ਸਿਫਤ ਵਿਚ)

ਮੌਦੂਦ ਦਾ ਲਾਡਲਾ ਪੀਰ ਚਿਸ਼ਤੀ ਸ਼ਕਰ ਗੰਜ ਮਸਉਦ ਭਰਪੂਰ ਹੈ ਜੀ
ਖ਼ਾਨਦਾਨ ਵਿੱਚ ਚਿਸ਼ਤ ਦੇ ਕਾਮਲੀਅੱਤ ਸ਼ਹਿਰ ਫਕਰ ਦਾ ਪਾਕਪਟਨ ਮਾਅਮੂਰ ਹੈ ਜੀ
ਬਾਹੀਆ ਕੁਤਬਾਂ ਵਿੱਚ ਹੈ ਪੀਰ ਕਾਮਲ ਜੈਂ ਦੀ ਆਜਜ਼ੀ ਜ਼ੁਹਦ ਮੰਜ਼ੂਰ ਹੈ ਜੀ
ਸ਼ਕਰ ਗੰਜ ਨੇ ਆਣ ਮੁਕਾਮ ਕੀਤਾ, ਦੁਖ ਦਰਦ ਪੰਜਾਬ ਦੇ ਦੂਰ ਹੈ ਜੀ

Madood da ladla peer chishti shakar ganj masud bhar pur he ji
Khandan vich chisht de kamleatt shehar fiqar da pattan mamoor he ji
BaiyaN qutbaN de vich he peer kamil jendi aajzi zohad manzoor he ji
Shakar ganj naiN aan makan kita dukh dard panjab da door he ji

مودود دا لاڈلا پیر چشتی شکر گنج مسعود بھرپور ہے جی
خاندان وچ چشت دے کاملیت شہر فقر دا پٹن معمور ہے جی
بائیاں قطباں دے وچ ہے پیر کامل جیندی عاجزی زہد منظور ہے جی
شکر گنج نیں آن مکان کیتا دکھ درد پنجاب دا دور ہے جی

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar