ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 510(ਉੱਤਰ ਹੀਰ)

ਹੀਰ ਵਾਰਿਸ ਸ਼ਾਹ: ਬੰਦ 510(ਉੱਤਰ ਹੀਰ)

ਜੋ ਕੋ ਏਸ ਜਹਾਨ ਤੇ ਆਦਮੀ ਹੈ ਰੌਂਦਾ ਮਰੇ ਗਾ ਉਮਰ ਤੇ ਝੂਰਦਾ ਈ
ਸਦਾ ਖੁਸ਼ੀ ਨਾਹੀਂ ਕਿਸੇ ਨਾਲ ਨਿਭਦੀ ਏਹ ਜ਼ਿੰਦਗੀ ਨੇਸ਼ ਜ਼ੰਬੂਰ ਦਾ ਈ
ਬੰਦਾ ਜੀਵਣੇ ਦੀਆਂ ਨਿਤ ਕਰੇ ਆਸਾਂ ਅਜ਼ਰਾਈਲ ਸਿਰੇ ਉਤੇ ਘੂਰਦਾ ਈ
ਵਾਰਸ ਸ਼ਾਹ ਏਸ ਇਸ਼ਕ ਦੇ ਕਰਨ ਹਾਰਾ ਵਾਲ ਵਾਲ ਤੇ ਖਾਰ ਖਜੂਰ ਦਾ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar