ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 519(ਉਹੀ, ਨਨਾਣ ਤੇ ਹੀਰ)

ਹੀਰ ਵਾਰਿਸ ਸ਼ਾਹ: ਬੰਦ 519(ਉਹੀ, ਨਨਾਣ ਤੇ ਹੀਰ)

ਤੇਰੀਹ ਗਾਧੀ ਨੂੰ ਅੱਜ ਕਿਸੇ ਧਕਿਆਈ ਕਿਸੇ ਅੱਜ ਤੇਰਾ ਖੂਹਾ ਗੇੜਿਆ ਈ
ਲਾਇਆ ਰੰਗ ਨਿਸੰਗ ਮਲੰਗ ਭਾਵੇਂ ਅੱਗ ਨਾਲ ਤੇਰੇ ਅੰਗ ਲਾਇਆ ਈ
ਲਾਹ ਚੀਨੀ ਦੁੱਧ ਦੀ ਦੇਗਚੀ ਦੀ ਕਿਸੇ ਅੱਜ ਮਲਾਈ ਨੂੰ ਛੇੜਿਆ ਈ
ਸੁਰਮੇ ਦਾਨੀ ਦਾ ਲਾਹ ਬਰੋਚਨਾ ਨੀ ਸੁਰਮੇ ਸੁਰਮਚੂ ਕਿਸੇ ਲਬੇੜਿਆ ਈ
ਵਾਰਸ ਸ਼ਾਹ ਤੈਨੂੰ ਪਿੱਛੋਂ ਆਇ ਮਿਲਿਆ ਇੱਕੇ ਨਵਾਂ ਹੀ ਕੋਈ ਸਹੇੜਿਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar