ਭਾਬੀ ਅੱਜ ਜੋਬਨ ਤੇਰੇ ਲਹਿਰ ਦਿੱਤੀ ਜਿਵੇਂ ਨਦੀ ਦਾ ਨੀਰ ਉੱਛਲਿਆ ਈ
ਤੇਰੀ ਚੋਲੀ ਦੀਆਂ ਢਿੱਲੀਆਂ ਹੋਣ ਤਣੀਆਂ ਤੈਨੂੰ ਕਿਸੇ ਮਹਿਬੂਬ ਪੱਥਲਿਆ ਈ
ਕੁਫਲ ਜੰਦਰੇ ਤੋੜ ਕੇ ਚੋਰ ਵੜਿਆ ਅੱਜ ਬੀੜਾ ਕਸਤੂਰੀ ਦਾ ਹੱਲਿਆ ਈ
ਸੂਹਾ ਘੱਗਰਾ ਲਹਿਰਾਂ ਦੇ ਨਾਲ ਉਡੇ ਬੋਗ ਬੰਦ ਦੋ ਚੰਦ ਹੋ ਚੱਲਿਆ ਈ
ਸੁਰਖੀ ਹੇਠਾਂ ਦੀ ਕਿਸੇ ਨੇ ਚੂਪ ਲਈ ਅੰਬ ਸੱਖਣਾ ਮੋੜ ਕੇ ਘੱਲਿਆ ਈ
ਕਸਤੂਰੀ ਦੇ ਮਿਰਗ ਜਿਸ ਢਾ ਲਏ ਕੋਈ ਵੱਡਾ ਹੇੜੀ ਆ ਮਿਲਿਆ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 520(ਉਹੀ, ਨਨਾਣ ਤੇ ਹੀਰ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress