ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 53(ਲੋਕਾਂ ਦਾ ਰਾਂਝੇ ਨੂੰ ਪੁੱਛਣਾ)

ਹੀਰ ਵਾਰਿਸ ਸ਼ਾਹ: ਬੰਦ 53(ਲੋਕਾਂ ਦਾ ਰਾਂਝੇ ਨੂੰ ਪੁੱਛਣਾ)

ਲੋਕਾਂ ਪੁੱਛਿਆ ਵੋ ਮੀਆਂ ਕੌਣ ਹੁੰਨਾਂ ਏਂ ਅੰਨ ਕਿਸੇ ਆਨ ਖਵਾਲਿਆ ਈ
ਤੇਰੀ ਸੂਰਤ ਤੇ ਬਹੁਤ ਮਲੂਕ ਦਿੱਸੇ ਏਡ ਜਫਰ ਤੂੰ ਕਾਸ ਤੇ ਜਾਲਿਆ ਈ
ਅੰਗ ਸਾਕ ਕਿਉਂ ਛੱਡ ਕੇ ਠੋਸ ਆਇਉਂ ਬੁੱਢੀ ਮਾਂ ਤੇ ਬਾਪ ਨੂੰ ਗਾਲਿਆ ਈ
ਓਹਲੇ ਅੱਖੀਆਂ ਦੇ ਤੈਨੂੰ ਕਿਉਂ ਕੀਤਾ ਕਿਨ੍ਹਾਂ ਦੂਤੀਆਂ ਦਾ ਕੌਲ ਪਾਲਿਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar