ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 575(ਸਹਿਤੀ ਨੇ ਪਿਉ ਨੂੰ ਕਿਹਾ)

ਹੀਰ ਵਾਰਿਸ ਸ਼ਾਹ: ਬੰਦ 575(ਸਹਿਤੀ ਨੇ ਪਿਉ ਨੂੰ ਕਿਹਾ)

ਸਹਿਤੀ ਆਖਿਆ ਬਾਬਲਾ ਜਾ ਆਪੇ ਸੈਦਾ ਆਪ ਨੂੰ ਵਦਰ ਸਦਾਂਵਦਾ ਏ
ਨਾ ਕਿਬਰ ਹੰਕਾਰ ਦੇ ਮਸਤ ਫਿਰਦਾ ਖਾਤਰ ਥੱਲੇ ਨਾ ਕਿਸੇ ਨੂੰ ਲਿਆਂਵਦਾ ਏ
ਸਾਨ੍ਹ ਵਾਂਗਰਾਂ ਸਿਰੀ ਟਪਾਂਵਦਾ ਹੈ ਅੱਗੋਂ ਆਕੜਾਂ ਪਿਆ ਵਖਾਂਵਦਾ ਏ
ਜਾ ਨਾਲ ਫਕੀਰ ਦੇ ਕਰੇ ਆਕੜ ਗੁੱਸੇ ਜ਼ਜ਼ਬ ਨੂੰ ਪਿਆ ਵਧਾਂਵਦਾ ਏ
ਮਾਰ ਨੂੰਹ ਦੇ ਦੁਖ ਹੈਰਾਨ ਕੀਤਾ ਅਜੂ ਘੋੜੇ ਤੇ ਚੜ੍ਹ ਦਿਰੜ੍ਹਾਂਵਦਾ ਏ
ਯਾਰੋ ਉਮਰ ਸਾਰੀ ਜੱਟੀ ਨਾ ਲੱਧੀ ਰਹਿਆ ਸੁਹਣੀ ਢੂੰਡ ਢੂੰਢਾਂਵਦਾ ਏ
ਵਾਰਸ ਸ਼ਾਹ ਜਵਾਨੀ ਵਿੱਓ ਮਸਤ ਰਹਿਆ ਵਕਤ ਗਏ ਤਾਈਂ ਪਛੋਤਾਂਵਦਾ ਏ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar