ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 6(ਕਿੱਸਾ ਹੀਰ ਰਾਂਝਾ ਲਿਖਣ ਵਾਰੇ)

ਹੀਰ ਵਾਰਿਸ ਸ਼ਾਹ: ਬੰਦ 6(ਕਿੱਸਾ ਹੀਰ ਰਾਂਝਾ ਲਿਖਣ ਵਾਰੇ)

ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ ਇਸ਼ਕ ਹੀਰ ਦਾ ਨਵਾਂ ਬਣਾਈਏ ਜੀ
ਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ, ਢਬ ਸੁਹਣੇ ਨਾਲ ਸੁਣਾਈਏ ਜੀ
ਨਾਲ ਅਜਬ ਬਹਾਰ ਦੇ ਸ਼ਿਅਰ ਕਰਕੇ, ਰਾਂਝੇ ਹੀਰ ਦਾ ਮੇਲ ਕਰਾਈਏ ਜੀ
ਯਾਰਾਂ ਨਾਲ ਮਜਾਲਸਾਂ ਵਿੱਚ ਬਹਿ ਕੇ, ਮਜ਼ਾ ਹੀਰ ਦੇ ਇਸ਼ਕ ਦਾ ਪਾਈਏ ਜੀ

YaraN assaN nooN aan sawal kita, Qissa Heer da nawaN banaiye ji
Ais prem di jhok da sabh qissa jebh sohni naal sunaaiye ji
Naal ajab bahar de sheir keh ke Ranjhe Heer da mail milaaiye ji
YaraN naal majlisaN vich beh ke mazaa Heer de Ishaq da paiye ji

یاراں اساں نوں آن سوال کیتا عشق ہیر دا نواں بنائیے جی
ایس پریم دی جھوک دا سبھ قصہ جیبھ سوہنی نال سنائیے جی
نال عجب بہاردے شعر کہہ کے رانجھے ہیر دا میل ملائیے جی
یاراں نال مجالساں وچ بہہ کے مزا ہیر دے عشق دا پائیے جی

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar