ਕਈ ਬੋਲ ਗਏ ਸ਼ਾਖ਼ ਉਮਰ ਦੀ ਤੇ ਏਥੇ ਆਲ੍ਹਣਾ ਕਿਸੇ ਨਾ ਪਾਇਆ ਈ
ਕਈ ਹੁਕਮ ਤੇ ਜ਼ੁਲਮ ਕਮਾ ਚੱਲੇ ਨਾਲ ਕਿਸੇ ਨਾ ਸਾਥ ਲਦਾਇਆ ਈ
ਵੱਡੀ ਉਮਰ ਆਵਾਜ਼ ਔਲਾਦ ਵਾਲਾ ਜਿਸ ਨੂਹ ਤੂਫਾਨ ਮੰਗਵਾਇਆ ਈ
ਇਹ ਰੂਹ ਕਲਬੂਤ ਦਾ ਜ਼ਿਕਰ ਸਾਰਾ ਨਾਲ ਅਕਲ ਦੇ ਮੇਲ ਮਿਲਾਇਆ ਈ
ਅਗੇ ਹੀਰ ਨਾ ਕਿਸੇ ਨੇ ਕਹੀ ਐਸੀ ਸ਼ਿਅਰ ਬਹੁਤ ਮਰਜ਼ੂਬ ਬਣਾਇਆ ਈ
ਵਾਰਸ ਸ਼ਾਹ ਲੋਕ ਕਮਲਿਆਂ ਨੂੰ ਕਿੱਸਾ ਜੋੜਾ ਹੁਸ਼ਿਆਰ ਸੁਣਾਇਆ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 625 (ਉਹੀ ਚਲਦਾ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress