ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 7(ਕਵੀ ਦਾ ਕਥਨ)

ਹੀਰ ਵਾਰਿਸ ਸ਼ਾਹ: ਬੰਦ 7(ਕਵੀ ਦਾ ਕਥਨ)

ਹੁਕਮ ਮਨ ਕੇ ਸੱਜਨਾਂ ਪਿਆਰਿਆਂ ਦਾ, ਕਿੱਸਾ ਅਜਬ ਬਹਾਰ ਦਾ ਜੋੜਿਆ ਏ
ਫਿਕਰਾ ਜੋੜ ਕੇ ਖ਼ੂਬ ਤਿਆਰ ਕੀਤਾ, ਨਵਾਂ ਫੁਲ ਗੁਲਾਬ ਦਾ ਤੋੜਿਆ ਏ
ਬਹੁਤ ਜਿਉ ਦੇ ਵਿੱਚ ਤਦਬੀਰ ਕਰਕੇ, ਫਰਹਾਦ ਪਹਾੜ ਨੂੰ ਤੋੜਿਆ ਏ

Hukam mann ke sajnaN piariaN da qissa ajab bahaar da joria ae
Fiqra jor ke khub durust kita, nawaN phul gulab da toria ae
Bohat jiu de vich tadbeer kar ke Farhad pahar nooN phoria ae

حکم من کے سجناں پیاریاں دا قصہ عجب بہار دا جوڑیا اے
فقرہ جوڑ کے خوب درست کیتا نواں پھل گلاب دا توڑیا اے
بہت جیئو دے وچ تدبیر کر کے فرہاد پہاڑ نوں پھوڑیا اے

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar