ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 70(ਰਾਂਝੇ ਦਾ ਹੀਰ ਨੂੰ ਇਸ਼ਕ ਵਿੱਚ ਪੱਕਾ ਕਰਨਾ)

ਹੀਰ ਵਾਰਿਸ ਸ਼ਾਹ: ਬੰਦ 70(ਰਾਂਝੇ ਦਾ ਹੀਰ ਨੂੰ ਇਸ਼ਕ ਵਿੱਚ ਪੱਕਾ ਕਰਨਾ)

ਚੋਤਾ ਮੁਆਮਲੇ ਪੈਣ ਤੇ ਛੱਡ ਜਾਏਂ ਇਸ਼ਕ ਜਾਲਨਾ ਖਰਾ ਦੁਹੇਲੜਾ ਜੀ
ਸਚ ਆਖਣਾ ਦੀ ਈ ਹੁਣੇ ਆਖ ਮੈਨੂੰ ਏਹੋ ਸਚ ਤੇ ਝੂਠ ਦਾ ਵੇਲੜਾ ਈ
ਤਾਬ ਇਸ਼ਕ ਦੀ ਝੱਲਣੀ ਖਰੀ ਔਖੀ ਇਸ਼ਕ ਗੁਰੂ ਤੇ ਜੱਗ ਸਭ ਚੇਲੜਾ ਈ
ਏਥੋਂ ਛੱਡ ਈਮਾਨ ਜੇ ਨੱਸ ਜਾਸੇਂ ਅੰਤ ਰੋਜ਼ ਕਿਆਮਤੇ ਮੇਲੜਾ ਈ

About SgS Sandhu

To know more about me got to www.sgssandhu.com

One comment

  1. A good many vaelabuls you’ve given me.

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar